Bird Flu: ਰਾਂਚੀ ਦੇ ਪੋਲਟਰੀ ਫਾਰਮ 'ਚ ਬਰਡ ਫਲੂ ਦਾ ਕਹਿਰ, 920 ਪੰਛੀਆਂ ਨੂੰ ਮਾਰਿਆ: ਅਧਿਕਾਰੀ
Published : May 22, 2024, 12:48 pm IST
Updated : May 22, 2024, 12:48 pm IST
SHARE ARTICLE
File Photo
File Photo

ਕੁੱਲ 4,300 ਆਂਡੇ ਵੀ ਨਸ਼ਟ ਕੀਤੇ ਗਏ।

Bird Flu: ਰਾਂਚੀ - ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਇਕ ਪੋਲਟਰੀ ਫਾਰਮ 'ਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਅਲਰਟ ਜਾਰੀ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮੋਰਾਬਾਦੀ 'ਚ ਰਾਮਕ੍ਰਿਸ਼ਨ ਆਸ਼ਰਮ ਵਲੋਂ ਚਲਾਏ ਜਾ ਰਹੇ ਪੋਲਟਰੀ ਫਾਰਮ 'ਦਿਵਿਯਾਨ ਕ੍ਰਿਸ਼ੀ ਵਿਗਿਆਨ ਕੇਂਦਰ' 'ਚ 770 ਬਤਖਾਂ ਸਮੇਤ 920 ਪੰਛੀਆਂ ਨੂੰ ਮਾਰਿਆ ਗਿਆ।

ਉਨ੍ਹਾਂ ਕਿਹਾ ਕਿ ਕੁੱਲ 4,300 ਆਂਡੇ ਵੀ ਨਸ਼ਟ ਕੀਤੇ ਗਏ। ਅਧਿਕਾਰੀ ਨੇ ਦੱਸਿਆ ਕਿ ਭੋਪਾਲ ਦੇ ਆਈਸੀਏਆਰ-ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਓਰਿਟੀ ਐਨੀਮਲ ਡਿਸੀਜ਼ ਨੂੰ ਭੇਜੇ ਗਏ ਨਮੂਨਿਆਂ ਵਿਚ ਐਚ5ਐਨ1 ਦੀ ਪੁਸ਼ਟੀ ਹੋਈ ਹੈ।

(For more Punjabi news apart from Bird flu rages in Ranchi's poultry farm, killing 920 birds: Officials, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement