Delhi News: ਅਰਵਿੰਦ ਕੇਜਰੀਵਾਲ ਲਈ ਧਮਕੀ ਭਰੇ ਸੰਦੇਸ਼ ਲਿਖਣ ਵਾਲਾ ਨੌਜਵਾਨ ਗ੍ਰਿਫ਼ਤਾਰ
Published : May 22, 2024, 10:53 am IST
Updated : May 22, 2024, 10:53 am IST
SHARE ARTICLE
Police arrest accused for writing threatening graffiti against Delhi CM
Police arrest accused for writing threatening graffiti against Delhi CM

ਪੁਲਿਸ ਨੇ ਦਸਿਆ ਕਿ 33 ਸਾਲਾ ਮੁਲਜ਼ਮ ਅੰਕਿਤ ਗੋਇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Delhi News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੰਦੇਸ਼ ਲਿਖਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਨੇ ਦਿੱਲੀ ਮੈਟਰੋ ਸਟੇਸ਼ਨਾਂ ਅਤੇ ਟਰੇਨਾਂ ਦੇ ਅੰਦਰ ਧਮਕੀ ਭਰੇ ਸੰਦੇਸ਼ ਲਿਖੇ ਸਨ। ਪੁਲਿਸ ਨੇ ਦਸਿਆ ਕਿ 33 ਸਾਲਾ ਮੁਲਜ਼ਮ ਅੰਕਿਤ ਗੋਇਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦੀ ਮੈਟਰੋ ਯੂਨਿਟ ਨੇ ਐਫਆਈਆਰ ਦਰਜ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਸੀ।

 

Tags: delhi news

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement