3 ਸਾਲਾ ਬੱਚੀ ਨਾਲ 11 ਸਾਲ ਦੇ ਲੜਕੇ ਨੇ ਕੀਤਾ ਬਲਾਤਕਾਰ
Published : Jun 22, 2019, 10:16 am IST
Updated : Jun 22, 2019, 12:48 pm IST
SHARE ARTICLE
Rape with 3 year old girl
Rape with 3 year old girl

ਇਕ 3 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਦੇਹਰਾਦੂਨ: ਇਕ 3 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਬਲਾਤਕਾਰ ਦਾ ਮੁਲਜ਼ਮ ਸਿਰਫ਼ 11 ਸਾਲ ਦਾ ਹੈ ਅਤੇ ਪੀੜਤ ਲੜਕੀ ਦਾ ਗੁਆਂਢੀ ਹੈ। ਇਹ ਘਟਨਾ ਦਲਾਨਵਾਲਾ ਖੇਤਰ ਦੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਤੀ ਸੀ। ਅਧਿਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੁੱਧਵਾਰ ਨੂੰ ਬੱਚੀ ਦੇ ਮਾਤਾ-ਪਿਤਾ ਬਾਹਰ ਗਏ ਹੋਏ ਸਨ ਅਤੇ ਘਰ ‘ਤੇ ਬੱਚੀ ਦੇ ਦੋ ਭਰਾ-ਭੈਣ ਮੌਜੂਦ ਸਨ।

Rape Case in JalandharRape Case

ਪੁਲਿਸ ਅਧਿਕਾਰੀ ਸ਼ਵੈਤਾ ਚੌਬੇ ਮੁਤਾਬਕ ਬੱਚੀ ਦੇ ਮਾਤਾ-ਪਿਤਾ ਵੱਲੋਂ ਵੀਰਵਾਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਮੁਲਜ਼ਮ ਬੱਚੀ ਨੂੰ ਅਪਣੇ ਘਰ ਲੈ ਗਿਆ ਅਤੇ ਉਸ ਤੋਂ ਬਾਅਦ ਉਸ ਨੇ ਲੜਕੀ ਨਾਲ ਬਲਾਤਕਾਰ ਕੀਤਾ। ਪੁਲਿਸ ਅਧਿਕਾਰੀ ਚੌਬੇ ਨੇ ਕਿਹਾ ਕਿ ਮੁਲਜ਼ਮ ਲੜਕੇ ਵਿਰੁੱਧ ਪੋਕਸੋ (Protection of Children from Sexual Offences) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ।

Location: India, Uttarakhand, Dehradun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement