Gujarat News: ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਬਰਾਮਦ ਕੀਤਾ ਕਰੋੜਾਂ ਦਾ ਗਾਂਜਾ; ਪਾਰਸਲਾਂ ਵਿਚ ਕੀਤੀ ਜਾ ਰਹੀ ਸੀ ਸਪਲਾਈ
Published : Jun 22, 2024, 3:42 pm IST
Updated : Jun 22, 2024, 3:42 pm IST
SHARE ARTICLE
Ahmedabad Crime Branch found parcels contained high-quality synthetic/hybrid cannabis
Ahmedabad Crime Branch found parcels contained high-quality synthetic/hybrid cannabis

ਪਾਰਸਲਾਂ ਵਿਚ 11.601 ਕਿਲੋਗ੍ਰਾਮ ਭਾਰ ਦੀ ਉੱਚ ਗੁਣਵੱਤਾ ਵਾਲੀ ਸਿੰਥੈਟਿਕ/ਹਾਈਬ੍ਰਿਡ ਭੰਗ ਸੀ

Gujarat News: ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਵੱਡੀ ਕਾਰਵਾਈ ਕਰਦਿਆਂ ਕਈ ਕੋਰੀਅਰ ਪਾਰਸਲ ਜ਼ਬਤ ਕੀਤੇ ਹਨ। ਇਨ੍ਹਾਂ ਵਿਚ ਕਰੋੜਾਂ ਰੁਪਏ ਦੀ ਸਿੰਥੈਟਿਕ/ਹਾਈਬ੍ਰਿਡ ਭੰਗ ਮਿਲੀ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪਾਰਸਲਾਂ ਵਿਚ 11.601 ਕਿਲੋਗ੍ਰਾਮ ਭਾਰ ਦੀ ਉੱਚ ਗੁਣਵੱਤਾ ਵਾਲੀ ਸਿੰਥੈਟਿਕ/ਹਾਈਬ੍ਰਿਡ ਭੰਗ ਸੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3 ਕਰੋੜ ਰੁਪਏ ਤੋਂ ਵੱਧ ਹੈ।

ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੋਰੀਅਰਾਂ 'ਤੇ ਲਿਖੇ ਪਤੇ ਅਤੇ ਨੰਬਰ ਜਾਅਲੀ ਹਨ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Ahmedabad Crime Branch found parcels contained high-quality synthetic/hybrid cannabis , stay tuned to Rozana Spokesman)

Location: India, Gujarat, Ahmedabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement