Monsoon Update : ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾਗ

By : BALJINDERK

Published : Jun 22, 2025, 2:50 pm IST
Updated : Jun 22, 2025, 2:50 pm IST
SHARE ARTICLE
ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾਗ
ਦੱਖਣ-ਪੱਛਮੀ ਮਾਨਸੂਨ ਦੇ ਦੋ ਦਿਨਾਂ ਦੌਰਾਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅੱਗੇ ਵਧਣ ਲਈ ਹਾਲਾਤ ਅਨੁਕੂਲ - ਮੌਸਮ ਵਿਭਾਗ

Monsoon Update : ਅਗਲੇ ਦੋ ਦਿਨਾਂ ’ਚ ਮਾਨਸੂਨ ਅੱਗੇ ਵੱਧਣ ਦੀ ਸੰਭਾਵਨਾ

Delhi News in Punjabi : ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ, ਪੂਰੇ ਲੱਦਾਖ ਅਤੇ ਕਸ਼ਮੀਰ, ਜੰਮੂ ਦੇ ਜ਼ਿਆਦਾਤਰ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਅੱਗੇ ਵਧਿਆ ਹੈ।

ਅਗਲੇ ਦੋ ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਉੱਤਰੀ ਅਰਬ ਸਾਗਰ ਦੇ ਬਾਕੀ ਹਿੱਸਿਆਂ, ਰਾਜਸਥਾਨ ਅਤੇ ਪੰਜਾਬ ਦੇ ਕੁਝ ਹੋਰ ਹਿੱਸਿਆਂ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।

(For more news apart from Conditions favourable advance southwest monsoon in Punjab and other states during two days - Meteorological Department News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement