U.S. ਦੀਆਂ ਕੰਪਨੀਆਂ ਨੂੰ ਭਾਰਤ 'ਚ Invest ਕਰਨ ਲਈ ਪ੍ਰਧਾਨਮੰਤਰੀ ਦੇ ਰਹੇ ਸੱਦਾ
Published : Jul 22, 2020, 9:42 pm IST
Updated : Jul 22, 2020, 9:45 pm IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਇੰਡੀਆ ਆਈਡੀਆਜ਼ ਸੰਮੇਲਨ’ ਨੂੰ ਸੰਬੋਧਨ ਕਰ ਰਹੇ ਹਨ। ‘ਯੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਇੰਡੀਆ ਆਈਡੀਆਜ਼ ਸੰਮੇਲਨ’ ਨੂੰ ਸੰਬੋਧਨ ਕਰ ਰਹੇ ਹਨ। ‘ਯੂਐਸ-ਇੰਡੀਆ ਬਿਜ਼ਨਸ ਕੌਂਸਲ’ ਇਸ ਸੰਮੇਲਨ ਦਾ ਆਯੋਜਨ ਕਰ ਰਹੀ ਹੈ। ਇਸ ਸਾਲ ‘ਯੂਐਸ-ਇੰਡੀਆ ਬਿਜ਼ਨਸ ਕੌਂਸਲ’ ਦੇ ਗਠਨ ਦੇ 45 ਸਾਲ ਪੂਰੇ ਹੋਣ ਜਾ ਰਹੇ ਹਨ।

Narendra Modi Narendra Modi

ਇਸ ਮੌਕੇ ਇਸ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਪੀਐਮ ਮੋਦੀ ਭਾਰਤ ਅਤੇ ਅਮਰੀਕਾ ਦੇ ਲੋਕਾਂ ਨੂੰ ਸੰਬੋਧਿਤ ਕਰ ਰਹੇ ਹਨ।
ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ ਹੋ ਗਿਆ ਹੈ।

Modi Narendra Modi

ਪ੍ਰਧਾਨ ਮੰਤਰੀ ਮੋਦੀ ਹੁਣ ਤੋਂ ਕੁਝ ਪਲਾਂ ਵਿੱਚ ਇੰਡੀਆ ਆਈਡੀਆਜ਼ ਸੰਮੇਲਨ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਅੱਜ ਯੂਐਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

PM Narendra ModiPM Narendra Modi

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕੀਤਾ ਕਿ ਮੈਂ ਰਾਤ 9 ਵਜੇ ਯੂਐਸਆਈਬੀਸੀ ਦੁਆਰਾ ਆਯੋਜਿਤ ਇੰਡੀਆ ਆਈਡੀਆਜ਼ ਸੰਮੇਲਨ ਨੂੰ ਸੰਬੋਧਨ ਕਰਾਂਗਾ। ਮੈਂ ਇੱਕ ਵਧੀਆ ਭਵਿੱਖ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕਰਾਂਗਾ। 

ਯੂਐਸ-ਇੰਡੀਆ ਬਿਜਨਸ ਕਾਉਂਸਲ ਕੀ ਹੈ
ਯੂਐਸ-ਇੰਡੀਆ ਬਿਜ਼ਨਸ ਕਾਉਂਸਿਲ ਦੀ ਸਥਾਪਨਾ ਇੱਕ ਕਾਰੋਬਾਰੀ ਵਕਾਲਤ ਸੰਸਥਾ ਦੇ ਰੂਪ ਵਿੱਚ ਕੀਤੀ ਗਈ ਸੀ ਜਿਸਦੀ ਨਿਵੇਸ਼ ਦੇ ਪ੍ਰਵਾਹ ਨੂੰ 45 ਸਾਲ ਪਹਿਲਾਂ 1975 ਵਿੱਚ, ਭਾਰਤ ਅਤੇ ਅਮਰੀਕਾ ਦੇ ਨਿਜੀ ਸੈਕਟਰ ਵਿੱਚ ਵਧਾਉਣ ਅਤੇ ਉਤਸ਼ਾਹਜਨਕ ਕਰਨ ਲਈ ਕੀਤੀ ਗਈ ਸੀ। ਇਹ ਕੌਂਸਲ ਕਾਰੋਬਾਰਾਂ ਅਤੇ ਸਰਕਾਰੀ ਨੇਤਾਵਾਂ ਦਰਮਿਆਨ ਸਿੱਧੇ ਸੰਬੰਧ ਵਜੋਂ ਕੰਮ ਕਰਦੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement