16 ਸਾਲਾਂ ਕੁੜੀ ਨੂੰ ਕੈਂਟਰ ਨੇ ਕੁਚਲਿਆ, ਗੁੱਸੇ 'ਚ ਆਏ ਲੋਕਾਂ ਨੇ ਕੁੱਟਿਆ ਡਰਾਈਵਰ, ਮੌਤ
Published : Jul 22, 2022, 1:48 pm IST
Updated : Jul 22, 2022, 1:48 pm IST
SHARE ARTICLE
photo
photo

ਲੜਕੀ ਗੰਭੀਰ ਰੂਪ ਵਿਚ ਜ਼ਖਮੀ

 

ਜ਼ੀਰਕਪੁਰ : ਜ਼ੀਰਕਪੁਰ 'ਚ ਅੱਜ ਸਵੇਰੇ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਕੈਂਟਰ ਨੇ 16 ਸਾਲਾਂ ਕੁੜੀ ਨੂੰਟੱਕਰ ਮਾਰ ਦਿੱਤੀ। ਜਿਸ ਕਾਰਨ ਕੁੜੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਿਸਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 

Tragic accidentTragic accident

 

ਹਾਦਸੇ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਕੈਂਟਰ ਡਰਾਈਵਰ ਦੀ ਘੇਰ ਲਿਆ ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ  ਕਰ ਦਿੱਤੀ। ਜਿਸ ਤੋਂ ਬਾਅਦ ਡਰਾਈਵਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ।  

 

 

DEATHDEATH

ਡਰਾਈਵਰ ਦੀ ਪਹਿਚਾਣ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਦੇ ਰਹਿਣ ਵਾਲੇ ਸ਼ਿਆਮ ਸੁੰਦਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਡਰਾਈਵਰ ਕਿਸੇ ਬੀਮਾਰੀ ਤੋਂ ਪੀੜਤ ਸੀ। ਪੁਲਿਸ ਨੇ ਕੈਂਟਰ ਕਬਜ਼ੇ 'ਚ ਲੈ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਡਰਾਈਵਰ ਦੀ ਮੌਤ ਕਿਸ ਕਾਰਨ ਹੋਈ ਹੈ। ਜ਼ਖਮੀ ਕੁੜੀ ਢਕੌਲੀ ਦੇ ਇਕ ਸਰਕਾਰੀ ਸਕੂਲ 'ਚ 9ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਉਹ ਪਿੰਡ ਢਕੌਲੀ ਵਿਖੇ ਰਹਿੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement