ਹਰਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਤੇ ਆਟੋ 'ਚ ਹੋਈ ਟੱਕਰ, 7 ਮੌਤਾਂ
Published : Jul 22, 2022, 8:30 pm IST
Updated : Jul 22, 2022, 8:30 pm IST
SHARE ARTICLE
A accident happened in Haryana
A accident happened in Haryana

ਚਾਰ ਲੋਕ ਗੰਭੀਰ ਰੂਪ ਵਿਚ ਜਖਮੀ

 

 ਰੋਹਤਕ: ਹਰਿਆਣਾ ਦੇ ਨੂਹ (ਮੇਵਾਤ) ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਆਟੋ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

Tragic accidentTragic accident

ਜਾਣਕਾਰੀ ਮੁਤਾਬਕ ਹਰਿਆਣਾ ਦੇ ਮੇਵਾਤ 'ਚ ਤੇਜ਼ ਰਫਤਾਰ ਦੀ ਕਹਿਰ ਨੇ 7 ਯਾਤਰੀਆਂ ਦੀ ਜਾਨ ਲੈ ਲਈ। ਦਰਅਸਲ ਇਹ ਸਾਰੇ ਲੋਕ ਇਕ ਆਟੋ 'ਤੇ ਸਵਾਰ ਸਨ। ਉਸੇ ਸਮੇਂ ਆਟੋ ਤੇਜ਼ ਰਫਤਾਰ ਟਰੱਕ ਨਾਲ ਟਕਰਾ ਗਿਆ। ਦੱਸਿਆ ਜਾ ਰਿਹਾ ਹੈ ਕਿ  ਟਰੱਕ  ਪਲਟ ਕੇ ਆਟੋ 'ਤੇ ਡਿੱਗ ਗਿਆ, ਜਿਸ ਕਾਰਨ ਉਸ 'ਚ ਬੈਠੇ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਗਏ ਅਤੇ ਮੌਕੇ 'ਤੇ ਪਹੁੰਚ ਕੇ ਪੁਲਿਸ ਨੂੰ ਸੂਚਨਾ ਦਿੱਤੀ।

AccidentAccident

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement