Madhya Pradesh News: ਗੁੰਡਿਆਂ ਨੇ ਕੀਤੀ ਬੇਰਹਿਮੀ ਦੀਆਂ ਹੱਦਾਂ ਪਾਰ, ਔਰਤਾਂ ਨੂੰ ਜ਼ਿੰਦਾ ਧਰਤੀ ਵਿਚ ਦੱਬਿਆ..
Published : Jul 22, 2024, 12:31 pm IST
Updated : Jul 22, 2024, 12:37 pm IST
SHARE ARTICLE
2 women buried alive in the ground Madhya Pradesh News
2 women buried alive in the ground Madhya Pradesh News

Madhya Pradesh News: ਪੁਲਿਸ ਨੇ ਇਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

2 women buried alive in the ground Madhya Pradesh News: ਮੱਧ ਪ੍ਰਦੇਸ਼ ਦੇ ਰੀਵਾ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੰਗਵਾਨਾ ਥਾਣਾ ਖੇਤਰ ਦੇ ਪਿੰਡ ਹਿਨੌਤਾ ਕੋਠਾਰ ਵਿਚ ਕੁਝ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼ ਕੀਤੀ ਗਈ। ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦਾ ਇੱਕ ਸਨਸਨੀਖੇਜ਼ ਵੀਡੀਓ ਸਾਹਮਣੇ ਆਇਆ ਹੈ। ਇਹ ਔਰਤਾਂ ਜਬਰੀ ਸੜਕ ਨਿਰਮਾਣ ਦਾ ਵਿਰੋਧ ਕਰ ਰਹੀਆਂ ਸਨ। ਇਸ ਕਾਰਨ ਬਦਮਾਸ਼ਾਂ ਨੇ ਔਰਤਾਂ ਨੂੰ ਜ਼ਿੰਦਾ ਦੱਬਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: Punjabi Girl died in Canada: ਕੈਨੇਡਾ ਵਿਚ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ, ਪਿਓ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਲੋਕ ਔਰਤਾਂ ਤੋਂ ਮਿੱਟੀ ਹਟਾ ਰਹੇ ਹਨ ਅਤੇ ਇਕ ਔਰਤ ਕਮਰ ਤੱਕ ਫਸੀ ਹੋਈ ਹੈ। ਗੁੰਡਿਆਂ ਨੇ ਇਨ੍ਹਾਂ ਔਰਤਾਂ ਨੂੰ ਸੜਕ ਦੇ ਵਿਵਾਦ ਵਿਚ ਦਫ਼ਨਾਉਣ ਦੀ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਅਨੁਸਾਰ ਇਕ ਔਰਤ ਦੇ ਗਲੇ ਤੱਕ ਅਤੇ ਇੱਕ ਔਰਤ ਨੂੰ ਲੱਕ ਤੱਕ ਨੱਪਿਆ ਸੀ। 

ਇਹ ਵੀ ਪੜ੍ਹੋ: Ambala Murder News: ਅੰਬਾਲਾ ਵਿਚ ਵੱਡੀ ਵਾਰਦਾਤ, ਸਕੇ ਭਰਾ ਨੇ ਆਪਣੇ ਹੀ ਪ੍ਰਵਾਰ ਦੇ ਪੰਜ ਜੀਆਂ ਦਾ ਕੀਤਾ ਕਤਲ 

ਇਸ ਮਾਮਲੇ 'ਤੇ ਮੱਧ ਪ੍ਰਦੇਸ਼ ਦੇ ਸੀਐਮ ਡਾਕਟਰ ਮੋਹਨ ਯਾਦਵ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸੀਐਮ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਕਿ ਜ਼ਿਲੇ ਦੇ ਮੰਗਵਾਣਾ ਥਾਣਾ ਅਧੀਨ ਪੈਂਦੇ ਪਿੰਡ ਹਨੌਤਾ ਕੋਠਾਰ 'ਚ ਔਰਤਾਂ ਨੂੰ ਦਫ਼ਨਾਉਣ ਦੇ ਮਾਮਲੇ ਵਿਚ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਲਾਜ ਤੋਂ ਬਾਅਦ ਮਹਿਲਾ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਨਾਗਰਿਕਾਂ ਖਾਸ ਕਰਕੇ ਔਰਤਾਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਦੋਸ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਜੁਰਮ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

​(For more Punjabi news apart from  'Punjab Weather Update News', stay tuned to Rozana Spokesman)

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement