Jammu Kashmir News: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫੌਜ ਦੇ ਕੈਂਪ 'ਤੇ ਅਤਿਵਾਦੀ ਹਮਲਾ, ਫੌਜ ਦਾ ਇਕ ਜਵਾਨ ਗੰਭੀਰ ਜ਼ਖ਼ਮੀ
Published : Jul 22, 2024, 8:19 am IST
Updated : Jul 22, 2024, 8:19 am IST
SHARE ARTICLE
Terrorist attack on army camp in Rajouri Jammu Kashmir News
Terrorist attack on army camp in Rajouri Jammu Kashmir News

Jammu Kashmir News: ਅਤਿਵਾਦੀਆਂ ਦੀ ਤਲਾਸ਼ੀ ਲਈ ਮੁਹਿੰਮ ਜਾਰੀ

Terrorist attack on army camp in Rajouri Jammu Kashmir News:  ਜੰਮੂ-ਕਸ਼ਮੀਰ 'ਚ ਇਕ ਵਾਰ ਫਿਰ ਅਤਿਵਾਦੀਆਂ ਨੇ ਫੌਜ ਦੇ ਕੈਂਪ ਨੂੰ ਨਿਸ਼ਾਨਾ ਬਣਾਇਆ ਹੈ। ਰਾਜੌਰੀ 'ਚ ਫੌਜ ਦੇ ਕੈਂਪ 'ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ: Gurumukhi SF Express : ਸਿੱਖਾਂ ਦੇ ਦੋ ਮਹਾਨ ਤਖ਼ਤਾਂ ਨੂੰ ਜੋੜ ਸਕਦੀ ਹੈ ‘ਗੁਰਮੁਖੀ’ ਰੇਲ ਦੀ ਪਟਨਾ ਸਾਹਿਬ ਸਟੇਸ਼ਨ ’ਤੇ ਕੁੱਝ ਪਲਾਂ ਦੀ ਬਰੇਕ 

ਅਤਿਵਾਦੀ ਹਮਲੇ 'ਚ ਫੌਜ ਦਾ ਇਕ ਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। ਅਤਿਵਾਦੀਆਂ ਨੇ ਰਾਜੌਰੀ ਦੇ ਇਕ ਦੂਰ-ਦੁਰਾਡੇ ਪਿੰਡ 'ਚ ਸਥਿਤ ਫੌਜੀ ਕੈਂਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ: Monsoon Session begins Monday: ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਮਾਨਸੂਨ ਸੈਸ਼ਨ, ਵਿੱਤ ਮੰਤਰੀ ਪੇਸ਼ ਕਰਨਗੇ ਆਰਥਿਕ ਸਰਵੇਖਣ

ਸੁਰੱਖਿਆ ਬਲਾਂ ਨੇ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਕਰਦਿਆਂ ਹਮਲੇ ਨੂੰ ਨਾਕਾਮ ਕਰ ਦਿਤਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਤਿਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉੱਥੇ ਕਿੰਨੇ ਅਤਿਵਾਦੀ ਸਨ। ਗੰਭੀਰ ਰੂਪ ਨਾਲ ਜ਼ਖ਼ਮੀ ਫੌਜੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from  'Terrorist attack on army camp in Rajouri Jammu Kashmir News' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement