Supreme Court: ਸੁਪਰੀਮ ਕੋਰਟ ਤੋਂ ਯੋਗੀ ਸਰਕਾਰ ਨੂੰ ਵੱਡਾ ਝਟਕਾ, ਕਾਂਵੜ ਰੂਟ 'ਤੇ ਨੇਮ ਪਲੇਟ ਲਗਾਉਣ ਦੇ ਫੈਸਲੇ 'ਤੇ ਲਗਾਈ ਰੋਕ
Published : Jul 22, 2024, 1:26 pm IST
Updated : Jul 22, 2024, 1:51 pm IST
SHARE ARTICLE
The Supreme Court has put a stay on the decision to install name plates on the Kanwar route
The Supreme Court has put a stay on the decision to install name plates on the Kanwar route

Supreme Court: ਉਤਰਾਖੰਡ, ਮੱਧ ਪ੍ਰਦੇਸ਼ ਤੇ ਯੂ.ਪੀ ਸਰਕਾਰ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ

The Supreme Court has put a stay on the decision to install name plates on the Kanwar route: ਸੁਪਰੀਮ ਕੋਰਟ ਨੇ ਕਾਵੜੀਆ ਯਾਤਰਾ ਰੂਟ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਂਅ ਰੱਖਣ ਲਈ ਸਰਕਾਰਾਂ ਦੇ ਨਿਰਦੇਸ਼ਾਂ ’ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, ਰੱਦ ਹੋ ਸਕਦੀ ਹੈ MP ਮੈਂਬਰਸ਼ਿਪ!

 ਯਾਤਰਾ ਰੂਟ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਮਾਲਕਾਂ ਦੇ ਨਾਂਅ ਲਗਾਉਣ ਲਈ ਉਨ੍ਹਾਂ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਸੁਣਵਾਈ 26 ਜੁਲਾਈ ਨੂੰ ਪਾ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਭੋਜਨ ਵਿਕਰੇਤਾਵਾਂ ਨੂੰ ਮਾਲਕਾਂ, ਕਰਮਚਾਰੀਆਂ ਦੇ ਨਾਮ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Supreme Court: ਸੁਪਰੀਮ ਕੋਰਟ ਤੋਂ ਯੋਗੀ ਸਰਕਾਰ ਨੂੰ ਵੱਡਾ ਝਟਕਾ, ਕਾਂਵੜ ਰੂਟ 'ਤੇ ਨੇਮ ਪਲੇਟ ਲਗਾਉਣ ਦੇ ਫੈਸਲੇ 'ਤੇ ਲਗਾਈ ਰੋਕ 

ਦਰਅਸਲ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਯੂਪੀ ਸਰਕਾਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ 'ਚ ਕਾਂਵੜ ਮਾਰਗ 'ਤੇ ਪੈਂਦੀਆਂ ਦੁਕਾਨਾਂ 'ਤੇ ਦੁਕਾਨਦਾਰਾਂ ਦੇ ਨਾਂ ਲਿਖਣ ਦਾ ਹੁਕਮ ਦਿੱਤਾ ਗਿਆ ਸੀ। ਇਨ੍ਹਾਂ ਪਟੀਸ਼ਨਾਂ ਵਿਚ ਉੱਤਰਾਖੰਡ-ਐਮਪੀ ਦੇ ਕੁਝ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਹੁਕਮਾਂ ਦਾ ਜ਼ਿਕਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਫੈਸਲੇ 'ਤੇ ਰੋਕ ਲਗਾਉਂਦੇ ਹੋਏ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The Supreme Court has put a stay on the decision to install name plates on the Kanwar route, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement