Arunachal Pradesh Earthquake News: ਅਰੁਣਾਚਲ ਪ੍ਰਦੇਸ਼ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published : Sep 22, 2025, 7:53 am IST
Updated : Sep 22, 2025, 3:10 pm IST
SHARE ARTICLE
Arunachal Pradesh News Earthquake
Arunachal Pradesh News Earthquake

Arunachal Pradesh Earthquake News: 3.2 ਰਹੀ ਤੀਬਰਤਾ

Arunachal Pradesh News Earthquake: ਭਾਰਤ ਵਿਚ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਮਵਾਰ (22 ਸਤੰਬਰ) ਨੂੰ ਸਵੇਰੇ 3 ਵਜੇ ਦੇ ਕਰੀਬ, ਅਰੁਣਾਚਲ ਪ੍ਰਦੇਸ਼ ਵਿਚ ਰਿਕਟਰ ਪੈਮਾਨੇ 'ਤੇ 3.2 ਦੀ ਤੀਬਰਤਾ ਵਾਲਾ ਭੂਚਾਲ ਆਇਆ।

ਇਹ ਰਾਹਤ ਦੀ ਗੱਲ ਹੈ ਕਿ ਭੂਚਾਲ ਨਾਲ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਇਸ ਸਾਲ ਮਾਰਚ ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਵੀ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਅਰੁਣਾਚਲ ਪ੍ਰਦੇਸ਼ ਦੇ ਸਿਆਂਗ ਖੇਤਰ ਵਿਚ ਭੂਚਾਲ ਆਇਆ। ਇਸ ਨਾਲ ਸਿਆਂਗ ਖੇਤਰ ਦੇ ਉੱਪਰਲੇ ਹਿੱਸੇ ਪ੍ਰਭਾਵਿਤ ਹੋਏ।

(For more news apart from “Arunachal Pradesh News Earthquake, ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement