
ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਦੀ ਸਾਕੇਤ ਅਦਾਲਤ ਨੇ ਭਗੋੜੇ ਕਾਰੋਬਾਰੀ ਲਲਿਤ ਮੋਦੀ ਕੇ ਭਰਾ ਸਮੀਰ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਕੱਲ੍ਹ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸਮੀਰ ਨੂੰ ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ, ਸੰਬੰਧਿਤ ਅਦਾਲਤ ਨੇ ਸਮੀਰ ਮੋਦੀ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ।