
ਰਾਹੁਲ ਗਾਂਧੀ ਲਗਾਤਾਰ ਸਰਕਾਰ 'ਤੇ ਸਾਧ ਰਹੇ ਨਿਸ਼ਾਨਾ
ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਨਜ਼ਰ ਆ ਰਹੇ ਹਨ। ਰਾਹੁਲ ਗਾਂਧੀ ਨੇ ਖੇਤੀ ਸਬੰਧੀ ਤਿੰਨੋਂ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜਨ ਦੇ ਧਨ ਨੂੰ ਲੈ ਕੇ ਤੰਜ਼ ਕੱਸਿਆ ਹੈ।
Rahul Gandhi and PM Modi
ਉਹਨਾਂ ਨੇ ਖਬਰ ਸ਼ੇਅਰ ਕਰਦੇ ਹੋਏ ਕਿਹਾ ਕਿ- ਕੌਣ ਹੈ ਜੋ ਜਨ ਦਾ ਧਨ ਖਾਂਦਾ ਜਾ ਰਿਹਾ ਹੈ। ਲੋਕਾਂ ਦੀ ਦੌਲਤ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਲਿਖਿਆ- ਜਨਤਾ ਦੇ ਪੈਸੇ ਦਾ 'ਖਾਤਾ' ਕੌਣ ਕਰੇਗਾ?
कौन है जो जन का धन ‘खाता’ जा रहा है?#Loot pic.twitter.com/PH7EHwQW58
— Rahul Gandhi (@RahulGandhi) November 22, 2021