ਫ਼ੁਕਰੀ ਪਈ ਮਹਿੰਗੀ - ਵਿਆਹ ਦੀ ਰਿਸੈਪਸ਼ਨ 'ਚ ਚੱਲੀ ਗੋਲ਼ੀ ਨਾਲ ਲਾੜੇ ਦੇ ਦੋਸਤ ਦੀ ਮੌਤ
Published : Nov 22, 2022, 8:16 pm IST
Updated : Nov 22, 2022, 9:43 pm IST
SHARE ARTICLE
Image
Image

ਮ੍ਰਿਤਕ ਦੀ ਪਛਾਣ ਖਗੜੀਆ ਜ਼ਿਲ੍ਹੇ ਦੇ ਰਵੀ ਕੁਮਾਰ ਵਜੋਂ ਹੋਈ

 

ਬੇਗੂਸਰਾਏ - ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦੇ ਬਲੀਆ ਥਾਣਾ ਖੇਤਰ ਵਿੱਚ ਇੱਕ ਵਿਆਹ ਦੇ ਰਿਸੈਪਸ਼ਨ ਸਮਾਰੋਹ ਦੌਰਾਨ ਹੋਈ ਫ਼ਾਇਰਿੰਗ ਦੌਰਾਨ ਲਾੜੇ ਦੇ ਦੋਸਤ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। 

ਬਲੀਆ ਥਾਣਾ ਮੁਖੀ ਅਭੈ ਸ਼ੰਕਰ ਨੇ ਦੱਸਿਆ ਕਿ ਗੋਲ਼ੀ ਚਲਾਉਣ ਵਾਲੇ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੀ ਮਦਦ ਲਈ ਜਾ ਰਹੀ ਹੈ।

ਮ੍ਰਿਤਕ ਦੀ ਪਛਾਣ ਖਗੜੀਆ ਜ਼ਿਲ੍ਹੇ ਦੇ ਰਵੀ ਕੁਮਾਰ ਵਜੋਂ ਹੋਈ ਹੈ।

ਰਵੀ ਬਲੀਆ ਥਾਣਾ ਖੇਤਰ ਦੇ ਰਹਿਣ ਵਾਲੇ ਆਪਣੇ ਦੋਸਤ ਸੰਜੇ ਸ਼ਰਮਾ ਦੇ ਵਿਆਹ ਦੀ ਰਿਸੈਪਸ਼ਨ 'ਚ ਸ਼ਾਮਲ ਹੋਣ ਆਇਆ ਸੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ।

ਜਦੋਂ ਰਵੀ ਲਾੜਾ-ਲਾੜੀ ਨਾਲ ਮੰਚ 'ਤੇ ਸੀ ਤਾਂ ਕਿਸੇ ਨੇ ਲੜਕੀ ਦਾ ਸਵਾਗਤ ਕਰਨ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਸੰਜੇ ਦੀ ਛਾਤੀ 'ਚ ਲੱਗੀ, ਅਤੇ ਉਸ ਦੀ ਮੌਤ ਹੋ ਗਈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement