Himachal Pradesh ਦੇ CM ਸੁੱਖੂ ਦੀ ਅਚਾਨਕ ਵਿਗੜੀ ਸਿਹਤ
Published : Nov 22, 2025, 11:38 am IST
Updated : Nov 22, 2025, 11:38 am IST
SHARE ARTICLE
Himachal Pradesh CM Sukhu's Health Suddenly Deteriorates Latest News in Punjabi 
Himachal Pradesh CM Sukhu's Health Suddenly Deteriorates Latest News in Punjabi 

ਡਿਪਟੀ CM ਦੀ ਧੀ ਦੇ ਵਿਆਹ ਸਮੇਤ ਸਾਰੇ ਪ੍ਰੋਗਰਾਮ ਰੱਦ

Himachal Pradesh CM Sukhu's Health Suddenly Deteriorates Latest News in Punjabi ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਠੀਕ ਨਹੀਂ ਹੈ, ਉਨ੍ਹਾਂ ਦੀ ਅਚਾਨਕ ਸਿਹਤ ਖ਼ਰਾਬ ਹੋ ਜਾਣ ਕਾਰਨ ਸ਼ਨਿਚਰਵਾਰ ਨੂੰ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਉਹ ਵੀਰਵਾਰ ਨੂੰ ਸ਼ਿਮਲਾ ਵਿੱਚ ਆਪਣੀ ਸਰਕਾਰੀ ਰਿਹਾਇਸ਼, ਓਕ ਓਵਰ ਵਿਚ ਰਹੇ। ਉਨ੍ਹਾਂ ਆਰਾਮ ਕੀਤਾ ਅਤੇ ਸਿਹਤਯਾਬ ਹੋਏ।

ਸ਼ੁਕਰਵਾਰ ਨੂੰ ਮੁੱਖ ਮੰਤਰੀ ਬਿਲਾਸਪੁਰ ਵਿੱਚ ਜਲ ਤਰੰਗ ਜੋਸ਼ ਮਹਾਉਤਸਵ-2025 ਵਿੱਚ ਸ਼ਾਮਲ ਹੋਣ ਵਾਲੇ ਸਨ ਪਰ ਇਸਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਸਕੱਤਰੇਤ ਵਿੱਚ ਜਨਤਾ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ।

ਸ਼ਨਿਚਰਵਾਰ ਨੂੰ ਮੁੱਖ ਮੰਤਰੀ ਸ਼ਿਮਲਾ ਵਿੱਚ ਸਮਗ੍ਰ ਸਿਖਿਆ ਅਭਿਆਨ ਦੇ ਸਟੇਟ ਪ੍ਰੋਜੈਕਟ ਡਾਇਰੈਕਟੋਰੇਟ ਦਾ ਦੌਰਾ ਕਰਨ ਵਾਲੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹਰੋਲੀ ਜਾਣਾ ਸੀ। ਇਹ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

(For more news apart from stay tuned to Rozana Spokesman.)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement