ਪਹਿਲੀ ਵਾਰ : PM ਮੋਦੀ ਸ਼ਾਮਲ ਹੋਣਗੇ ਕ੍ਰਿਸਮਸ ਸਮਾਰੋਹ ’ਚ
Published : Dec 22, 2024, 10:59 pm IST
Updated : Dec 22, 2024, 10:59 pm IST
SHARE ARTICLE
PM Modi.
PM Modi.

ਪ੍ਰਧਾਨ ਮੰਤਰੀ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਅਧਿਕਾਰੀਆਂ ਸਮੇਤ ਈਸਾਈ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਨਾਲ ਗੱਲਬਾਤ ਕਰਨਗੇ : PMO

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੱਥੇ ਸੀ.ਬੀ.ਸੀ.ਆਈ. ਸੈਂਟਰ ’ਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਫ ਇੰਡੀਆ (ਸੀ.ਬੀ.ਸੀ.ਆਈ.) ਵਲੋਂ ਆਯੋਜਿਤ ਕ੍ਰਿਸਮਸ ਸਮਾਰੋਹ ’ਚ ਹਿੱਸਾ ਲੈਣਗੇ। ਉਨ੍ਹਾਂ ਦੇ ਦਫਤਰ ਨੇ ਇਹ ਜਾਣਕਾਰੀ ਦਿਤੀ । 

ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ  ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਅਧਿਕਾਰੀਆਂ ਸਮੇਤ ਈਸਾਈ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਨਾਲ ਗੱਲਬਾਤ ਕਰਨਗੇ। 

ਇਹ ਪਹਿਲਾ ਮੌਕਾ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ’ਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ’ਚ ਇਸ ਤਰ੍ਹਾਂ ਦੇ ਪ੍ਰੋਗਰਾਮ ’ਚ ਸ਼ਾਮਲ ਹੋਵੇਗਾ। ਸੀ.ਬੀ.ਸੀ.ਆਈ. ਦੀ ਸਥਾਪਨਾ 1944 ’ਚ ਕੀਤੀ ਗਈ ਸੀ ਅਤੇ ਇਹ ਉਹ ਸੰਸਥਾ ਹੈ ਜੋ ਪੂਰੇ ਭਾਰਤ ’ਚ ਸਾਰੇ ਕੈਥੋਲਿਕਾਂ ਨਾਲ ਨੇੜਿਓਂ ਕੰਮ ਕਰਦੀ ਹੈ। 

Tags: pm modi

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement