ਫਾਰੂਕ, ਉਮਰ ਅਬਦੁੱਲਾ ਤੇ ਮਹਿਬੂਬਾ ਦੀ ਰਿਹਾਈ ਲਈ ਪ੍ਰਥਾਨਾ ਕਰਾਂਗਾ - ਰਾਜਨਾਥ ਸਿੰਘ
Published : Feb 23, 2020, 12:36 pm IST
Updated : Feb 23, 2020, 3:22 pm IST
SHARE ARTICLE
File Photo
File Photo

ਰੱਖਿਆ ਮੰਤਰੀ  ਰਾਜਨਾਥ ਸਿੰਘ ਨੇ ਜੰਮੂ ਕਸ਼ਮੀਰ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਨੂੰ ਹਿਰਾਸਤ ਵਿੱਚ ਰੱਖਣ ਤੇ ਰੋਸ ਪ੍ਰਗਟਾਇਆ ਹੈ ਉਹਨਾਂ ਕਿਹਾ ਕਿ ਉਹ ਉਹਨਾਂ

ਨਵੀਂ ਦਿੱਲੀ - ਰੱਖਿਆ ਮੰਤਰੀ  ਰਾਜਨਾਥ ਸਿੰਘ ਨੇ ਜੰਮੂ ਕਸ਼ਮੀਰ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਨੂੰ ਹਿਰਾਸਤ ਵਿੱਚ ਰੱਖਣ ਤੇ ਰੋਸ ਪ੍ਰਗਟਾਇਆ ਹੈ ਉਹਨਾਂ ਕਿਹਾ ਕਿ ਉਹ ਉਹਨਾਂ ਤਿੰਨਾਂ ਮੁੱਖ ਮੰਤਰੀਆਂ ਦੀ ਰਿਹਾਈ ਲਈ ਪ੍ਰਾਥਨਾ ਕਰ ਰਹੇ ਹਨ। ਸਿੰਘ ਦੁਆਰਾ ਉਮੀਦ ਜਤਾਈ ਗਈ ਹੈ ਕਿ ਰਿਹਾਈ ਤੋਂ ਬਾਅਦ ਤਿੰਨੇ ਹੀ ਸਾਬਕਾ ਮੁੱਖ ਮੰਤਰੀ ਕਸ਼ਮੀਰ ਦੇ ਹਾਲਾਤ ਸੁਧਾਰਨ ਅਤੇ ਵਿਕਾਸ ਦੀ ਦਰ ਉੱਪਰ ਚੁੱਕਣ ਵਿੱਚ ਆਪਣਾ ਪੂਰਾ ਯੋਗਦਾਨ ਦੇਣਗੇ।

Article 35AArticle 35A

ਦੱਸ ਦਈਏ ਕਿ ਬੀਤੇ ਸਾਲ 5 ਅਗਸਤ ਨੂੰ ਜੰਮੂ -ਕਸ਼ਮੀਰ ਵਿੱਚ ਧਾਰਾ 370 ਅਤੇ ਆਰਟੀਕਲ 35ਏ ਹਟਾਉਣ ਵਾਲੇ ਦਿਨ ਹੀ ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲ , ਉਹਨਾਂ ਦੇ ਬੇਟੇ ਓਮਰ ਅਬਦੁੱਲਾ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੂੰ ਨਜ਼ਰਬੰਦ ਕੀਤਾ ਗਿਆ ਸੀ , ਬੀਤੇ ਸੱਤ ਮਹੀਨਿਆਂ ਵਿੱਚ ਕਈ ਨੇਤਾ ਰਿਹਾਅ ਕਰ ਦਿੱਤੇ ਗਏ

File PhotoFile Photo

ਪਰ ਇਹਨਾਂ ਤਿੰਨ ਸਾਬਕਾਂ ਮੁੱਖ ਮੰਤਰੀਆ ਨੂੰ ਅਤੀਤ ਦੇ ਬਿਆਨ ਲਈ  ਪਬਲਿਕ ਸਰੁੱਖਿਆ ਐਕਟ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ । 
ਸਰਕਾਰ ਦਾ ਸਮਰਥਨ ਕਰਦੇ ਹੋਏ ਰੱਖਿਆ ਮੰਤਰੀ ਨੇ ਕਿਹਾ ਕਿ ਕਸ਼ਮੀਰ ਦੇ ਹਿੱਤ ਵਿੱਚ ਜੋ ਕਦਮ ਚੁੱਕੇ ਗਏ ਹਨ ਹਰ ਕਿਸੇ ਨੂੰ ਇਹਨਾਂ ਦਾ ਸਵਾਗਤ ਕਰਨਾ ਚਾਹੀਦਾ ਹੈ।

rajnath singhrajnath singh

ਉਹਨਾਂ ਨੇ ਫਾਰੂਕ, ਉਮਰ ਅਤੇ ਮੁਫਤੀ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਕਿਹਾ ਕਿ ਉਮੀਦ ਹੈ ਕਿ ਆਪਣੀ ਰਿਹਾਈ ਤੋਂ ਬਾਅਦ ਤਿੰਨੋਂ ਸੀਂਐਮ ਜੰਮੂ ਕਸ਼ਮੀਰ ਦੇ ਵਿਕਾਸ ਲਈ ਕਾਰਜਸ਼ੀਲ ਹੋਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement