
ਸੂਤਰਾਂ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ ਕਮਾਂਡੋ ਦੇਸ਼ ਭਰ ਵਿਚ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨਗੇ।
Mallikarjun Kharge: ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦੇਸ਼ ਭਰ ਵਿਚ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ। ਗ੍ਰਹਿ ਮੰਤਰਾਲੇ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਖੜਗੇ ਨੂੰ ਖਤਰੇ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ। ਸੂਤਰਾਂ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦੇ ਕਮਾਂਡੋ ਦੇਸ਼ ਭਰ ਵਿਚ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨਗੇ।
(For more Punjabi news apart from Mallikarjun Kharge gets Z plus security, stay tuned to Rozana Spokesman)