ਕਿਸਾਨ ਅੰਦੋਲਨ 'ਚ ਸ਼ਾਮਿਲ ਪੰਜਾਬ ਦੀ 65 ਸਾਲਾ ਬੀਬੀ ਦੀ ਟਿਕਰੀ ਬਾਰਡਰ ’ਤੇ ਹੋਈ ਮੌਤ
Published : Mar 23, 2021, 12:59 pm IST
Updated : Mar 23, 2021, 12:59 pm IST
SHARE ARTICLE
tikari border
tikari border

ਇਹ 65 ਸਾਲਾ ਬੀਬੀ ਬਲਬੀਰ ਕੌਰ ਪੰਜਾਬ ਦੇ ਮੰਡੀ ਕਲਾਂ (ਬਠਿੰਡਾ) ਦੀ ਰਹਿਣ ਵਾਲੀ ਹੈ। 

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦੇ ਹੁਣ ਤੱਕ ਕਿਸਾਨ ਅੰਦੋਲਨ 'ਚ 200 ਤੋਂ ਵੱਧ ਕਿਸਾਨਾਂ ਦੀ ਮੌਤ ਹੋਣ ਚੁੱਕੀਆਂ ਹਨ। ਇਸ ਵਿਚਕਾਰ ਅੱਜ 65 ਸਾਲਾ ਪੰਜਾਬ ਦੀ ਬੀਬੀ ਦੀ ਟਿਕਰੀ ਬਾਰਡਰ ’ਤੇ ਮੌਤ ਹੋਣ ਦੀ ਖ਼ਬਰ ਮਿਲੀ ਹੈ।  ਦੱਸ ਦੇਈਏ ਕਿ ਇਹ 65 ਸਾਲਾ ਬੀਬੀ ਬਲਬੀਰ ਕੌਰ ਪੰਜਾਬ ਦੇ ਮੰਡੀ ਕਲਾਂ (ਬਠਿੰਡਾ) ਦੀ ਰਹਿਣ ਵਾਲੀ ਹੈ। 

FARMERFARMER

ਇਹ ਬੀਬੀ ਕਾਫੀ ਸਮੇਂ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਿਲ ਸੀ। ਝੱਜਰ ਦੇ ਸਿਵਲ ਸਰਜਨ ਡਾ. ਸੰਜੇ ਦਹੀਆ ਦੇ ਮੁਤਾਬਕ ਉਨ੍ਹਾਂ ਕਿਹਾ ਕਿ ਮੌਤ ਹੋਣ ਦਾ ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਚਲੇਗਾ। ਗੌਰਤਲਬ ਹੈ ਕਿ ਅੰਦੋਲਨ ਦੌਰਾਨ ਟਿਕਰੀ ਵਿਖੇ ਆਪਣੀ ਜਾਨ ਗੁਆਉਣ ਵਾਲੀ ਬਲਬੀਰ ਕੌਰ ਪਹਿਲੀ ਮਹਿਲਾ ਪ੍ਰਦਰਸ਼ਨਕਾਰੀ ਬੀਬੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement