ਹੋਰ ਨਾਮੀ ਸ਼ਖ਼ਸ਼ੀਅਤਾਂ ਵਾਂਗ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਵੀ ਸ਼ੁਰੂ ਹੋਣ ਸਕੀਮਾਂ: ਰਵਨੀਤ ਬਿੱਟੂ
Published : Mar 23, 2021, 4:18 pm IST
Updated : Mar 23, 2021, 5:28 pm IST
SHARE ARTICLE
Ravneet Bittu
Ravneet Bittu

ਲੋਕ ਸਭਾ ਤੋਂ ਰਵਨੀਤ ਬਿੱਟੂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦਾ ਮੁੱਲ ਪਾਉਣ ਲਈ ਕੀਤੀ ਮੰਗ...

ਨਵੀਂ ਦਿੱਲੀ: ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸਪੀਕਰ ਦਾ ਸ਼ਹੀਦ ਭਗਤ ਸਿੰਘ, ਸੁਖਦੇਵ, ਅਤੇ ਰਾਜਗੁਰੂ ਦੀ ਕੁਰਬਾਨੀ ਯਾਦ ਕਰਨ ਲਈ ਧਨਵਾਦ ਕੀਤਾ।

bhagat singhbhagat singh

ਬਿਟੂ ਨੇ ਕਿਹਾ ਕਿ ਅੱਜ ਦੇ ਦਿਨ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦਿੱਤੀ ਗਈ ਸੀ, ਜਿਸਨੂੰ ਬੀਤੇ ਅੱਜ 89 ਸਾਲ ਹੋ ਗਏ ਹਨ। ਇਸਦੇ ਨਾਲ ਹੀ ਰਵਨੀਤ ਸਿੰਘ ਬਿੱਟੂ ਵੱਲੋਂ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਰੱਖਣ ਇਕ ਵੱਡੀ ਮੰਗ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਸਕੀਮਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ, ਬਿੱਟੂ ਨੇ ਕਿਹਾ ਕਿ ਜਿੱਥੇ ਹੋਰ ਨਾਮੀ ਸ਼ਖ਼ਸ਼ੀਅਤਾਂ ਦੇ ਨਾਮ ’ਤੇ ਕਈਂ ਸਕੀਮਾਂ ਚਲਾਈਆਂ ਜਾਂਦੀਆਂ ਹਨ ਤਾਂ ਉੱਥੇ ਬੁਲੰਦ ਹੌਂਸਲਿਆਂ ਵਾਲੇ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਵੀ ਸਕੀਮਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੀ ਸ਼ਹੀਦੀ ਨੂੰ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਦੀ ਵਿਚਾਰਧਾਰਾ ਅੱਜ ਵੀ ਨੌਜਵਾਨਾਂ ਵਿਚ ਪ੍ਰੇਰਣਾ ਸ੍ਰੋਤ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement