ਸਿਰਫ 1 ਕੋਰੋਨਾ ਮਰੀਜ਼ ਕਿੰਨੇ ਲੋਕਾਂ ਨੂੰ ਕਰ ਸਕਦਾ ਹੈ ਸੰਕਰਮਿਤ, ਪੜ੍ਹੋ ਅਸਲੀ ਘਟਨਾ
Published : Apr 23, 2020, 6:30 pm IST
Updated : Apr 23, 2020, 9:13 pm IST
SHARE ARTICLE
covid-19
covid-19

ਭਾਰਤ ਵਿਚ ਹੁਣ ਤੱਕ ਕਰੋਨਾ ਦੇ 20,471 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

ਨਾਗਪੁਰ : ਕਰੋਨਾ ਵਾਇਰਸ ਤੋਂ ਪ੍ਰਭਾਵਿਤ ਇਕ ਵਿਅਕਤੀ ਹੀ ਵੱਡੀ ਗਿਣਤੀ ਵਿਚ ਲੋਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦਾ ਇਕ ਤਾਜਾ ਸਬੂਤ ਮਹਾਂਰਾਸ਼ਟਰ ਦੇ ਨਾਗਪੁਰ ਸ਼ਹਿਰ ਵਿਚ ਦੇਖਣ ਨੂੰ ਮਿਲਿਆ ਜਿੱਥੇ ਇਕ 68 ਸਾਲ ਦੇ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਦੇ ਕਾਰਨ 44 ਲੋਕ ਕਰੋਨਾ ਵਾਇਰਸ ਦੇ ਪ੍ਰਭਾਵ ਵਿਚ ਆ ਗਏ।

Hospitals are run out of ppe today health worker death toll hits 80 from covid-19covid-19

ਜ਼ਿਕਰਯੋਗ ਹੈ ਕਿ ਇਸ ਵਿਅਕਤੀ ਦੀ ਕਰੋਨਾ ਵਾਇਰਸ ਦੇ ਕਾਰਨ 5 ਅਪ੍ਰੈਲ ਨੂੰ ਮੌਤ ਹੋਈ ਸੀ ਪਰ ਪਹਿਲਾਂ ਇਸ ਸਾਫ ਨਹੀਂ ਸੀ ਕਿ ਇਸ ਦੀ ਮੌਤ ਕਰੋਨਾ ਵਾਇਰਸ ਦੇ ਕਾਰਨ ਹੀ ਹੋਈ ਹੈ। ਮਰਨ ਤੋਂ ਬਾਅਦ ਜਦੋਂ ਇਸ ਦੀ ਰਿਪੋਰਟ ਆਈ ਤਾਂ ਉਸ ਵਿਚ ਇਸ ਨੂੰ ਪੌਜਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਮੈਂਬਰਾਂ ਦੇ ਨਾਲ-ਨਾਲ ਹੋਰ ਵੀ ਕਈ ਲੋਕਾਂ ਨੂੰ ਕਰੋਨਾ ਵਾਇਰਸ ਦੇ ਸ਼ਿਕਾਰ ਹੋਣਾ ਪਿਆ।

Covid-19Covid-19

ਦੱਸ ਦੱਈਏ ਕਿ ਇਸ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਇਸ ਪਰਿਵਾਰ ਦੇ 21 ਮੈਂਬਰਾਂ ਦੀ ਜਦੋਂ ਕਰੋਨਾ ਵਾਇਰਸ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 15 ਲੋਕ ਕਰੋਨਾ ਵਾਇਰਸ ਤੋਂ ਪੌਜਟਿਵ ਪਾਏ ਗਏ ਸਨ। ਇਸ ਤੋਂ ਇਲਾਵਾ ਇਹ ਵਿਅਕਤੀ ਦਿਲੀ ਤੋਂ ਪਰਤੇ ਕੁਝ ਲੋਕਾਂ ਦੇ ਸੰਪਰਕ ਵਿਚ ਵੀ ਆਇਆ ਸੀ।

COVID-19 in india COVID-19 in india

ਉਧਰ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੇ ਪਰਿਵਾਰ ਮੈਂਬਰਾਂ ਦੇ ਸੰਪਰਕ ਵਿਚ ਆਏ 192 ਦੇ ਕਰੀਬ ਲੋਕਾਂ ਦੀ ਕਰੋਨਾ ਜਾਂਚ ਕੀਤੀ ਗਈ ਜਿਨ੍ਹਾਂ ਵਿਚੋਂ 29 ਲੋਕ ਕਰੋਨਾ ਪੌਜਟਿਵ ਪਾਏ ਗਏ ਅਤੇ ਬਾਕੀਆਂ ਦੀ ਰਿਪੋਰਟ ਆਉਂਣੀ ਹਾਲੇ ਬਾਕੀ ਹੈ।

Three lakh more rapid antibody test kits for quick detection of the covid-19covid-19

ਇਸ ਦੇ ਨਾਲ ਹੀ ਭਾਰਤ ਵਿਚ ਹੁਣ ਤੱਕ ਕਰੋਨਾ ਦੇ 20,471 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ 640 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3,870 ਦੇ ਕਰੀਬ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾਉਂਣ ਤੋਂ ਬਾਅਦ ਠੀਕ ਹੋ ਚੁੱਕੇ ਹਨ।

Coronavirus cases reduced in tamil nadu the state is hoping to end the diseaseCoronavirus cases 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement