
ਘਰ ਵਿਚ ਹੋਏ ਕੁਆਰੰਟੀਨ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕਈ ਵੱਡੇ ਨੇਤਾ ਅਤੇ ਮਸ਼ਹੂਰ ਹਸਤੀਆਂ ਵੀ ਕੋਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ।
मैंने पिछले 2-3 दिन से हल्का fever महसूस किया तो आज टेस्ट कराया.. मेरी #COVID-19 की रिपोर्ट positive आयी है.. पिछले 2-3 दिनों में जो भी हमसे सम्पर्क में आये हैं वो अपना टेस्ट करा लें..मैं डॉक्टर के सम्पर्क में रहते हुये home isolation में हुँ ????????
— Manoj Tiwari (@ManojTiwariMP) April 22, 2021
ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਮਨੋਜ ਤਿਵਾੜੀ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਨੋਜ ਤਿਵਾੜੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪਿਛਲੇ 2-3 ਦਿਨਾਂ ਤੋਂ ਹਲਕਾ ਬੁਖਾਰ ਮਹਿਸੂਸ ਹੋਇਆ, ਫਿਰ ਵੀਰਵਾਰ ਨੂੰ ਟੈਸਟ ਕਰਵਾਇਆ।
Manoj Tiwari
ਤੇ ਮੇਰੀ ਕੋਵਿਡ -19 ਰਿਪੋਰਟ ਸਕਾਰਾਤਮਕ ਆਈ। ਜੋ ਲੋਕ ਪਿਛਲੇ 2-3 ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ। ਆਪਣਾ ਟੈਸਟ ਕਰਵਾ ਲੈਣ। ਮੈਂ ਡਾਕਟਰ ਦੇ ਸੰਪਰਕ ਵਿਚ ਆਈਸੋਲੇਟ ਵਿਚ ਹਾਂ।