Arvind Kejriwal News: ਫਿਲਹਾਲ ਜੇਲ ਵਿਚ ਹੀ ਰਹਿਣਗੇ ਅਰਵਿੰਦ ਕੇਜਰੀਵਾਲ; ਅਦਾਲਤ ਨੇ ਨਿਆਂਇਕ ਹਿਰਾਸਤ ਵਧਾਈ
Published : Apr 23, 2024, 2:24 pm IST
Updated : Apr 23, 2024, 2:24 pm IST
SHARE ARTICLE
Arvind Kejriwal News: Delhi court extends Arvind Kejriwal's judicial custody
Arvind Kejriwal News: Delhi court extends Arvind Kejriwal's judicial custody

ਅਰਵਿੰਦ ਕੇਜਰੀਵਾਲ ਦੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ।

Arvind Kejriwal News:  ਦਿੱਲੀ ਦੀ ਆਬਕਾਰੀ ਨੀਤੀ 'ਚ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ ਹੈ। ਅਰਵਿੰਦ ਕੇਜਰੀਵਾਲ ਦੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਦੌਰਾਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਆਬਕਾਰੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤਕ ਵਧਾ ਦਿਤੀ ਹੈ।

(For more Punjabi news apart from Arvind Kejriwal News: Delhi court extends Arvind Kejriwal's judicial custody, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement