Jammu Kashmir: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਘੁਸਪੈਠ ਵਿਰੋਧੀ ਕਾਰਵਾਈ ਵਿੱਚ ਦੋ ਅਤਿਵਾਦੀ ਮਾਰੇ ਗਏ: ਅਧਿਕਾਰੀ
Published : Apr 23, 2025, 9:54 am IST
Updated : Apr 23, 2025, 9:57 am IST
SHARE ARTICLE
Two terrorists killed in anti-infiltration operation in Jammu and Kashmir's Baramulla: Officials.
Two terrorists killed in anti-infiltration operation in Jammu and Kashmir's Baramulla: Officials.

ਅਧਿਕਾਰੀਆਂ ਨੇ ਦਿੱਤੀ ਜਾਣਕਾਰੀ

 

Jammu Kashmir Encounter News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਅੱਤਵਾਦੀਆਂ ਨੇ ਕੰਟਰੋਲ ਰੇਖਾ ਪਾਰ ਕਰਕੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਭਾਰਤੀ ਫੌਜ ਦੇ ਜਵਾਨਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਫੌਜ ਦੇ ਜਵਾਨ ਅਤਿਵਾਦੀਆਂ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਫੌਜ ਦੇ ਜਵਾਨਾਂ ਨੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਇਲਾਕੇ ਵਿੱਚ ਕਾਰਵਾਈ ਅਜੇ ਵੀ ਜਾਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਅਤਿਵਾਦੀਆਂ ਨੇ ਪਹਿਲਗਾਮ ਘੁੰਮਣ ਆਏ ਸੈਲਾਨੀਆਂ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ 28 ਲੋਕਾਂ ਦੀ ਮੌਤ ਹੋ ਗਈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਫੌਜ ਨੇ ਕਿਹਾ ਕਿ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਭਾਰੀ ਮੁਕਾਬਲਾ ਚੱਲ ਰਿਹਾ ਹੈ। ਇਸ ਕਾਰਵਾਈ ਵਿੱਚ ਹੁਣ ਤੱਕ 2 ਅਤਿਵਾਦੀ ਮਾਰੇ ਗਏ ਹਨ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅਤਿਵਾਦੀਆਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮੱਗਰੀ ਬਰਾਮਦ ਕੀਤੀ ਗਈ ਹੈ। ਆਪਰੇਸ਼ਨ ਅਜੇ ਵੀ ਜਾਰੀ ਹੈ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement