ਉਡੀਸਾ ਵਿਚ ਮੋਦੀ ਦੇ ਦੌਰੇ ਦੇ ਮੱਦੇਨਜਰ ਸਖ਼ਤ ਸੁਰੱਖਿਆ ਇੰਤਜ਼ਾਮ
Published : May 23, 2018, 12:57 pm IST
Updated : May 23, 2018, 12:57 pm IST
SHARE ARTICLE
Narendra Modi
Narendra Modi

ਕੇਂਦਰ ਵਿਚ ਐਨ ਡੀ ਏ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਮਈ ਨੂੰ ਕਟਕ ਦਾ ਦੌਰਾ ...........

ਭੁਵਨੇਸ਼ਵਰ, 23 ਮਈ : ਕੇਂਦਰ ਵਿਚ ਐਨ ਡੀ ਏ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਮਈ ਨੂੰ ਕਟਕ ਦਾ ਦੌਰਾ ਕਰਨਗੇ, ਉਨ੍ਹਾਂ ਦੀ ਨਿਰਧਾਰਤ ਯਾਤਰਾ ਦੇ ਮੱਦੇਨਜਰ ਰਾਜ ਵਿਚ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ|  

Narender modiNarender modiਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਕਟਕ ਵਿਚ ਇਤਿਹਾਸਿਕ ਬਾਲੀਯਾਤਰਾ ਮੈਦਾਨ ਵਿਚ ਜਨ ਸਭਾ ਨੂੰ ਸੰਬੋਧਿਤ ਕਰਨਗੇ| ਮੁੱਖ ਸਕੱਤਰ ਏ ਪੀ ਪਧੀ ਦੀ ਪ੍ਰਧਾਨਤਾ ਵਿਚ ਕੱਲ ਆਯੋਜਿਤ ਇਕ ਉੱਚ ਪੱਧਰੀ ਬੈਠਕ ਵਿਚ ਮੋਦੀ ਦੀ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ| ਸਮੀਖਿਆ ਬੈਠਕ ਦੇ ਬਾਅਦ ਏ ਪੀ ਪਧੀ ਨੇ ਸੰਪਾਦਕਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦਾ 26 ਮਈ ਨੂੰ ਦੁਪਹਿਰ 3:30 ਵਜੇ ‘ਬਿਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ’ ਪਹੁੰਚਣ ਦਾ ਪ੍ਰੋਗਰਾਮ ਹੈ ਅਤੇ ਉੱਥੋਂ ਤੋਂ ਉਹ ਕਟਕ ਲਈ ਹੈਲੀਕਾਪਟਰ ਤੋਂ ਰਵਾਨਾ ਹੋਣਗੇ|

Narender modiNarender modi ਮੋਦੀ ਬਾਲੀ ਯਾਤਰਾ ਵਿਚ ਜਨ ਸਭਾ ਨੂੰ ਸੰਬੋਧਿਤ ਕਰਨ ਦੇ ਬਾਅਦ ਭੁਵਨੇਸ਼ਵਰ ਤੋਂ ਦਿੱਲੀ ਲਈ ਰਵਾਨਾ ਹੋਣਗੇ| ਬੈਠਕ ਵਿਚ ਮੌਜੂਦ ਗ੍ਰਹਿ ਸਕੱਤਰ ਅਸਿਤ ਤਿਵਾਰੀ ਨੇ ਕਿਹਾ ਕਿ ਰਾਜ ਵਿਚ ਮੋਦੀ ਦੇ ਦੌਰੇ ਦੇ ਮੱਦੇਨਜਰ ਲੋੜੀਂਦੇ ਸੁਰੱਖਿਆ ਕਰਮੀਆਂ ਦੀ ਨਿਯੁਕਤੀ ਦੀ ਵਿਵਸਥਾ ਕੀਤੀ ਗਈ ਹੈ|

Location: India, Odisha, Bhubaneswar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement