ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਸਾਹਮਣੇ ਆਏ 2.40 ਲੱਖ ਨਵੇਂ ਕੇਸ
Published : May 23, 2021, 11:22 am IST
Updated : May 23, 2021, 11:22 am IST
SHARE ARTICLE
Corona Case
Corona Case

3,55,102 ਲੋਕ ਹੋਏ ਠੀਕ

ਨਵੀਂ ਦਿੱਲੀ : ਭਾਰਤ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 2.40 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਵਾਇਰਸ ਦੇ ਰੋਜ਼ਾਨਾ ਆਉਣ ਵਾਲੇ ਮਾਮਲੇ ਲਗਾਤਾਰ 6 ਵੇਂ ਦਿਨ 3 ਲੱਖ ਤੋਂ ਹੇਠਾਂ ਰਹੇ।

ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦਸਿਆ ਕਿ ਵਾਇਰਸ ਦੇ ਨਵੇਂ ਮਾਮਲਿਆਂ ਦੇ ਨਾਲ ਹੀ ਦੇਸ਼ ’ਚ ਕੋਰੋਨਾ ਵਾਇਰਸ ਦੇ ਕੁਲ ਮਾਮਲੇ ਵੱਧ ਕੇ 2,65,30,132ਹੋ ਗਏ ਹਨ।

Corona CaseCorona Case

ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਇਸ ਮਹਾਂਮਾਰੀ ਨਾਲ 3,741 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਕੁਲ ਗਿਣਤੀ 2,99,266 ਹੋ ਗਈ ਹੈ।   3,55,102  ਲੋਕ ਇਸ ਮਹਾਮਾਰੀ ਤੋਂ ਠੀਕ ਹੋ ਆਪਣੇ ਘਰ ਪਰਤ ਗਏ ਹਨ।  ਜਦਕਿ 28,05,399 ਲੋਕ ਆਪਣਾ ਇਲਾਜ ਕਰਵਾ ਰਹੇ ਹਨ। 


Corona VirusCorona Virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM

ਤੁਹਾਡਾ ਇਕ-ਇਕ ਵੋਟ ਕਿੰਨਾ ਜ਼ਰੂਰੀ ਹੈ ਦੇਸ਼ ਲਈ? ਖ਼ਾਸ ਪ੍ਰੋਗਰਾਮ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

19 May 2024 10:24 AM

ਵੱਡੇ ਲੀਡਰਾਂ ਨੂੰ ਵਖ਼ਤ ਪਾਉਣ ਲਈ ਚੋਣਾਂ 'ਚ ਖੜ੍ਹ ਗਈ PhD ਪਕੌੜੇ ਵਾਲੀ ਕੁੜੀ, ਕਹਿੰਦੀ - 'ਹਵਾਵਾਂ ਬਦਲ ਦਵਾਂਗੀ!'

19 May 2024 9:57 AM

BBMB ਦੇ ਲਾਪਤਾ ਮੁਲਾਜ਼ਮ ਦੀ ਲ** ਨਹਿਰ 'ਚੋਂ ਹੋਈ ਬ**ਮਦ, ਪੀੜਤ ਪਰਿਵਾਰ ਨੇ ਇੱਕ ਔਰਤ ਖਿਲਾਫ ਮਾਮਲਾ ਕਰਵਾਇਆ ਦਰਜ

19 May 2024 9:51 AM
Advertisement