ਕੋਰੋਨਾ ਦੀ ਦੂਜੀ ਲਹਿਰ ’ਚ ਹੁਣ ਤਕ ਦੇਸ਼ ਦੇ 420 ਡਾਕਟਰਾਂ ਦੀ ਹੋਈ ਮੌਤ
Published : May 23, 2021, 8:30 am IST
Updated : May 23, 2021, 8:30 am IST
SHARE ARTICLE
The second wave of corona has so far killed 420 doctors in the country
The second wave of corona has so far killed 420 doctors in the country

ਕੋਰੋਨਾ ਦਾ ਪ੍ਰਕੋਪ ਦਿਨੋ ਦਿਨ ਰਿਹਾ ਵੱਧ

ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਨਿਚਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਦੇਸ਼ ਭਰ ’ਚ ਡਾਕਟਰ ਵੀ ਸ਼ਿਕਾਰ ਹੋ ਰਹੇ ਹਨ। ਐਸੋਸੀਏਸ਼ਨ ਮੁਤਾਬਕ ਕੋਵਿਡ-19 ਦੀ ਦੂਜੀ ਲਹਿਰ ਦੌਰਾਨ 420 ਡਾਕਟਰ ਅਪਣੀ ਜਾਨ ਗੁਆ ਚੁੱਕੇ ਹਨ

Corona deathCorona death

ਅਤੇ ਇਨ੍ਹਾਂ ਮੌਤਾਂ ’ਚੋਂ 100 ਦੀ ਮੌਤ ਦਿੱਲੀ ਦੇ ਡਾਕਟਰਾਂ ਦੀ ਹੋਈ ਹੈ। ਉੱਥੇ ਹੀ ਲਿਸਟ ’ਚ ਦੂਜੇ ਨੰਬਰ ’ਤੇ ਬਿਹਾਰ ਹੈ, ਜਿੱਥੇ ਹੁਣ ਤਕ ਕੋਰੋਨਾ ਨਾਲ 96 ਡਾਕਟਰਾਂ ਨੂੰ ਅਪਣੀ ਜਾਨ ਗੁਆਉਣੀ ਪਈ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਲਿਸਟ ’ਚ 22 ਸੂਬਿਆਂ ਦੇ ਨਾਂ ਦਿਤੇ ਹਨ। 

Corona deathCorona death

ਕੋਰੋਨਾ ਦੀ ਦੂਜੀ ਲਹਿਰ ਕਾਰਨ ਡਾਕਟਰਾਂ ਦੀ ਮੌਤ ਦੇ ਅੰਕੜਿਆਂ ’ਤੇ ਝਾਤ ਮਾਰੀ ਜਾਵੇ ਤਾਂ ਚਿੰਤਾ ਪੈਦਾ ਕਰਨ ਵਾਲੀ ਤਸਵੀਰ ਹੈ। ਕੋਰੋਨਾ ਕਾਰਨ ਦਿੱਲੀ ਵਿਚ ਜਿਥੇ 100 ਅਤੇ ਬਿਹਾਰ ’ਚ 96 ਡਾਕਟਰ ਹੁਣ ਤਕ ਅਪਣੀ ਜਾਨ ਗੁਆ ਚੁੱਕੇ ਹਨ, ਉੱਥੇ ਹੀ ਗੁਜਰਾਤ ਵਿਚ ਇਹ ਅੰਕੜਾ 31 ਹੈ। ਉੱਤਰ ਪ੍ਰਦੇਸ਼ ’ਚ ਮਹਾਂਮਾਰੀ ਦੀ ਵਜ੍ਹਾ ਕਰ ਕੇ ਹੁਣ ਤਕ 41 ਡਾਕਟਰਾਂ ਦੀ ਮੌਤ ਹੋਈ ਹੈ।    

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement