
PM ਮੋਦੀ ਨੇ ਬੰਦੀ ਸਿੱਖਾਂ ਦੀ ਸਮੱਸਿਆ ਦਾ ਹੱਲ ਕਰਨ ਦਾ ਦਿਤਾ ਭਰੋਸਾ
PM Modi met the employees of Delhi Committee: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਵਾਰਕਾ ਰੈਲੀ ਵਿਚ ਦਿੱਲੀ ਕਮੇਟੀ ਦੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਸਮੇਤ ਕਈ ਮੈਂਬਰ ਸ਼ਾਮਲ ਹੋਏ।
ਇਹ ਵੀ ਪੜ੍ਹੋ: Jang-e-Azadi Memorial case: ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖਾਂ ਦੇ ਮਸਲੇ ਵਿਚਾਰੇ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਹੈ ਕਿ ਬੰਦੀ ਸਿੱਖਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਨਰਿੰਦਰ ਮੋਦੀ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਅੱਗੇ ਵੀ ਪੂਰਾ ਕਰਨਗੇ।
ਇਹ ਵੀ ਪੜ੍ਹੋ: Punjab Vigilance : ਵਿਜੀਲੈਂਸ ਵਲੋਂ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from PM Modi met the employees of Delhi Committee, stay tuned to Rozana Spokesman)