Arunachal Pradesh Earthquake: ਅਰੁਣਾਚਲ ਪ੍ਰਦੇਸ਼ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ 2.8 ਤੀਬਰਤਾ
Published : May 23, 2025, 7:00 am IST
Updated : May 23, 2025, 7:00 am IST
SHARE ARTICLE
 Arunachal Pradesh Earthquake News in punjabi
Arunachal Pradesh Earthquake News in punjabi

Arunachal Pradesh Earthquake: ਨੇਪਾਲ ਵਿਚ ਵੀ ਮਹਿਸੂਸ ਕੀਤੇ ਗਏ ਝਟਕੇ

 Arunachal Pradesh Earthquake News in punjabi : ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਸ਼ੁੱਕਰਵਾਰ ਸਵੇਰੇ 1:10 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ( Arunachal Pradesh Earthquake News in punjabi)  ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.8 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।

ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਲੱਦਾਖ ਦੇ ਲੇਹ ਵਿੱਚ 3.5 ਤੀਬਰਤਾ ਦਾ ਭੂਚਾਲ ਆਇਆ ਸੀ। ਐਨਸੀਐਸ ਦੇ ਅਨੁਸਾਰ, ਭੂਚਾਲ ਦੇ ਝਟਕੇ ਰਾਤ 11:46 ਵਜੇ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ( Arunachal Pradesh Earthquake News) ਆਏ।

 ਇਸ ਦੇ ਨਾਲ ਹੀ ਨੇਪਾਲ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਵੀਰਵਾਰ-ਸ਼ੁੱਕਰਵਾਰ ਰਾਤ ਨੂੰ ਲਗਭਗ 1.33 ਵਜੇ ਆਇਆ। ਇਸ ਸਬੰਧੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.3 ਮਾਪੀ ਗਈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement