
Delhi News : ਸੇਲੇਬੀ ਨੇ ਹਵਾਬਾਜ਼ੀ ਰੈਗੂਲੇਟਰ BCAS ਵੱਲੋਂ ਸੁਰੱਖਿਆ ਪ੍ਰਵਾਨਗੀ ਰੱਦ ਕਰਨ ਦੇ ਫ਼ੈਸਲੇ ਨੂੰ ਦਿੱਤੀ ਸੀ ਚੁਣੌਤੀ
Delhi News in Punjabi : ਦਿੱਲੀ ਹਾਈ ਕੋਰਟ ਨੇ ਤੁਰਕੀ ਦੀ ਕੰਪਨੀ ਸੇਲੇਬੀ ਏਅਰਪੋਰਟ ਸਰਵਿਸਿਜ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ, ਜਿਸ ਵਿੱਚ ਹਵਾਬਾਜ਼ੀ ਰੈਗੂਲੇਟਰ ਬੀਸੀਏਐਸ ਵੱਲੋਂ "ਰਾਸ਼ਟਰੀ ਸੁਰੱਖਿਆ" ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਆਪਣੀ ਸੁਰੱਖਿਆ ਪ੍ਰਵਾਨਗੀ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਜਸਟਿਸ ਸਚਿਨ ਦੱਤਾ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਦੀਆਂ ਵਿਆਪਕ ਦਲੀਲਾਂ ਸੁਣਨ ਤੋਂ ਬਾਅਦ ਹੁਕਮ ਰਾਖਵਾਂ ਰੱਖ ਲਿਆ।
(For more news apart from Delhi High Court reserves verdict on petition filed by Turkish company Celebi News in Punjabi, stay tuned to Rozana Spokesman)