Maharashtra Rains: ਮੁੰਬਈ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਪਿਆ ਭਾਰੀ ਮੀਂਹ, ਆਉਣ ਵਾਲੇ ਦਿਨਾਂ ਵਿਚ ਹੋਰ ਮੀਂਹ ਪੈਣ ਦਾ ਅਲਰਟ ਜਾਰੀ
Published : Jun 23, 2024, 10:57 am IST
Updated : Jun 23, 2024, 10:57 am IST
SHARE ARTICLE
 Maharashtra Rains latest news in punjabi
Maharashtra Rains latest news in punjabi

Maharashtra Rains: ਬਾਰਿਸ਼ ਕਾਰਨ 3 ਥਾਵਾਂ 'ਤੇ ਸ਼ੈੱਡ ਡਿੱਗਣ, 2 ਥਾਵਾਂ 'ਤੇ ਕੰਧ ਡਿੱਗਣ ਅਤੇ ਕਈ ਥਾਵਾਂ 'ਤੇ ਸੜਕਾਂ 'ਤੇ ਪਾਣੀ ਭਰਨ ਦੀਆਂ ਖਬਰਾਂ ਹਨ।

 Maharashtra Rains latest news in punjabi : ਮੁੰਬਈ ਦੇ ਕਈ ਇਲਾਕਿਆਂ 'ਚ ਸ਼ਨੀਵਾਰ ਸ਼ਾਮ ਬਾਰਿਸ਼ ਹੋਈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਮੁੰਬਈ, ਠਾਣੇ ਅਤੇ ਪਾਲਘਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਮੁੰਬਈ ਸਮੇਤ ਕੋਂਕਣ ਦੇ ਦੱਖਣੀ ਹਿੱਸਿਆਂ 'ਚ ਤੂਫਾਨੀ ਹਵਾਵਾਂ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਮਰਾਠਵਾੜਾ ਦੇ ਕੁਝ ਹਿੱਸਿਆਂ 'ਚ ਤੂਫਾਨੀ ਹਵਾਵਾਂ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Australia vs Afghanistan t20: ਅਫਗਾਨਿਸਤਾਨ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ 21 ਦੌੜਾਂ ਨਾਲ ਹਰਾਇਆ 

ਮੌਸਮ ਵਿਭਾਗ ਨੇ ਅੱਜ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਗੁਜਰਾਤ, ਗੋਆ, ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਤਾਮਿਲਨਾਡੂ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Telecom Bill 2023: ਐਮਰਜੈਂਸੀ ਦੀ ਸਥਿਤੀ 'ਚ ਸਾਰੇ ਨੈੱਟਵਰਕਾਂ ਨੂੰ ਕਬਜ਼ੇ ਵਿਚ ਲਵੇਗੀ ਸਰਕਾਰ!  

ਮਹਾਰਾਸ਼ਟਰ 'ਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਹਵਾਵਾਂ ਅਤੇ ਬਾਰਿਸ਼ ਚੱਲ ਰਹੀ ਹੈ। ਪਾਲਘਰ 'ਚ ਕਈ ਦਰੱਖਤ ਉੱਖੜ ਗਏ ਹਨ। ਦੋ ਦਿਨ ਪਹਿਲਾਂ ਵੀਵਾਰ ਇਲਾਕੇ ਵਿੱਚ ਇੱਕ ਦਰੱਖਤ ਡਿੱਗ ਗਿਆ ਸੀ, ਜਿਸ ਦੇ ਹੇਠਾਂ ਇਕ ਔਰਤ ਦੱਬ ਗਈ ਸੀ। ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਸ ਦੀ ਮੌਤ ਹੋ ਗਈ ਸੀ। ਠਾਣੇ ਨਗਰ ਨਿਗਮ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਹੋਈ ਬਾਰਿਸ਼ ਕਾਰਨ 3 ਥਾਵਾਂ 'ਤੇ ਸ਼ੈੱਡ ਡਿੱਗਣ, 2 ਥਾਵਾਂ 'ਤੇ ਕੰਧ ਡਿੱਗਣ ਅਤੇ ਕਈ ਥਾਵਾਂ 'ਤੇ ਸੜਕਾਂ 'ਤੇ ਪਾਣੀ ਭਰਨ ਦੀਆਂ ਖਬਰਾਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Maharashtra Rains latest news in punjabi, stay tuned to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement