ਤਿੰਨ ਤਲਾਕ ਕਾਨੂੰਨ ’ਤੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ 
Published : Aug 23, 2019, 12:15 pm IST
Updated : Aug 23, 2019, 12:15 pm IST
SHARE ARTICLE
Triple talaq law challenged in supreme court court issues notice to centre
Triple talaq law challenged in supreme court court issues notice to centre

ਕੇਂਦਰ ਸਰਕਾਰ ਤੋਂ ਮੰਗਿਆ ਜਵਾਬ 

ਨਵੀਂ ਦਿੱਲੀ: ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਸੰਸਦ ਦੇ ਪਹਿਲੇ ਸੈਸ਼ਨ ਵਿਚ ਪਾਸ ਹੋਏ ਤਿੰਨ ਤਲਾਕ ਦੇ ਕਾਨੂੰਨ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਮੁਸਲਿਮ ਭਾਈਚਾਰੇ ਵਿਚ ਤਿੰਨ ਤਲਾਕ ਨੂੰ ਸਜ਼ਾ ਵਾਲਾ ਅਪਰਾਧ ਬਣਾਉਣ ਵਾਲੇ ਕਾਨੂੰਨ ਦੀ ਵੈਲਡਿਟੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਤੇ ਹਾਈ ਕੋਰਟ ਵਿਚਾਰ ਕਰਨ ਲਈ ਸਹਿਮਤ ਹੋ ਗਿਆ ਹੈ।

3 Talaq3 Talaq

ਇਸ ਕਾਨੂੰਨ ਵਿਰੁਧ ਤਿੰਨ ਵੱਖ ਵੱਖ ਪਟੀਸ਼ਨਾਂ ਦਾਇਰ ਹੋਈਆਂ ਹਨ। ਸ਼ੁਕਰਵਾਰ ਨੂੰ ਜਸਟਿਸ ਐਨਵੀ ਰਮਣ ਦੀ ਕੋਰਟ ਨੇ ਤਿੰਨ ਪਟੀਸ਼ਨਾਂ ਤੇ ਸੁਣਵਾਈ ਤੋਂ ਬਾਅਦ ਕੇਂਦਰ ਨੂੰ ਨੋਟਿਸ ਦਿੱਤਾ ਸੀ ਜਿਸ  ਵਿਚ ਦ ਮੁਸਲਿਮ ਵੀਮੈਨ ਐਕਟ 2019 ਦੀ ਸੰਵਿਧਾਨਿਕ ਵੈਲਡਿਟੀ ਨੂੰ ਚੁਣੌਤੀ ਦਿੱਤੀ ਗਈ ਸੀ ਜੋ ਤਤਕਾਲ ਟ੍ਰਿਪਲ ਤਲਾਕ ਨੂੰ ਅਪਰਾਧ ਮੰਨਦਾ ਹੈ। ਬੈਂਚ ਨੇ ਸੀਨੀਅਰ ਵਕੀਲ ਸਲਮਾਨ ਖੁਰਸ਼ੀਦ ਨੂੰ ਕਿਹਾ ਕਿ ਉਹ ਇਸ ਦੀ ਜਾਂਚ ਕਰਨਗੇ।

3 Talaq3 Talaq

ਖੁਰਸ਼ੀਦ ਨੇ ਬੈਂਚ ਨੂੰ ਦਸਿਆ ਕਿ ਇਸ ਪ੍ਰਥਾ ਨੂੰ ਸਜ਼ਾ ਯੋਗ ਅਪਰਾਧ ਬਣਾਉਣ ਅਤੇ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸਮੇਤ ਕਈ ਮਾਪ ਹਨ ਜਿਸ ਦੀ ਹਾਈਕੋਰਟ ਦੁਆਰਾ ਜਾਂਚ ਕੀਤੀ ਜਾਣੀ ਚਾਹੀਦੀ ਸੀ। ਕੋਰਟ ਨੇ ਪਟੀਸ਼ਨਾਂ ਨੂੰ ਸਵੀਕਾਰ ਕਰਦੇ ਹੋਏ ਅਤੇ ਸਰਕਾਰ ਤੇ ਵਿਭਿੰਨ ਵਿਭਾਗਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਦਹੇਜ ਨਾਲ ਨਿਪਟਣ ਵਾਲੇ ਕਾਨੂੰਨਾਂ ਦੀ ਉਦਾਹਰਣ ਦਿੱਤੀ।

ਵੀਰਵਾਰ ਨੂੰ ਇਸ ਕਾਨੂੰਨ ਦੀ ਵੈਲਡਿਟੀ ਨੂੰ ਚੁਣੌਤੀ ਦੇਣ ਵਾਲੀ ਨਵੀਂ ਪਟੀਸ਼ਨ ਜਮੀਅਤ ਉਲਮਾ-ਏ-ਹਿੰਦੂ ਨੇ ਦਾਇਰ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਸ ਕਾਨੂੰਨ ਨਾਲ ਸੰਵਿਧਾਨ ਦੇ ਪ੍ਰਬੰਧਾਂ ਦਾ ਕਥਿਤ ਰੂਪ ਤੋਂ ਉਲੰਘਣ ਹੁੰਦਾ ਹੈ। ਪਟੀਸ਼ਨ ਵਿਚ ਮੁਸਲਿਮ ਮਹਿਲਾ ਕਾਨੂੰਨ, 2019 ਨੂੰ ਅਸੰਵਿਧਾਨਿਕ ਐਲਾਨ ਕਰਨ ਦਾ ਵਿਰੋਧ ਕਰਦਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement