ਮਿਜ਼ੋਰਮ ਵਿਚ ਨਿਰਮਾਣ ਅਧੀਨ ਰੇਲਵੇ ਪੁਲ ਟੁੱਟਿਆ; 17 ਲੋਕਾਂ ਦੀ ਮੌਤ
Published : Aug 23, 2023, 12:34 pm IST
Updated : Aug 23, 2023, 12:34 pm IST
SHARE ARTICLE
17 killed after under-construction railway bridge collapses in Mizoram
17 killed after under-construction railway bridge collapses in Mizoram

ਹਾਦਸੇ ਸਮੇਂ ਬ੍ਰਿਜ ਉਤੇ ਕੰਮ ਕਰ ਰਹੇ ਸਨ ਕਰੀਬ 40 ਮਜ਼ਦੂਰ

 

ਆਈਜ਼ੌਲ: ਮਿਜ਼ੋਰਮ ਦੇ ਸੈਰਾਂਗ ਇਲਾਕੇ ਨੇੜੇ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਨਾਲ ਬੁਧਵਾਰ ਨੂੰ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਥੇ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਕਿਉਂਕਿ ਘਟਨਾ ਸਮੇਂ 35-40 ਮਜ਼ਦੂਰ ਬ੍ਰਿਜ ਉਤੇ ਮੌਜੂਦ ਸਨ।

ਇਹ ਵੀ ਪੜ੍ਹੋ: ਪਾਕਿਸਤਾਨ: 900 ਫੁੱਟ ਉੱਚੀ ਕੇਬਲ ਕਾਰ ’ਚ ਫਸੇ 8 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਇਹ ਘਟਨਾ ਆਈਜ਼ੌਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ 'ਤੇ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਇਕ ਪੁਲਿਸ ਅਧਿਕਾਰੀ ਨੇ ਕਿਹਾ, “ਹੁਣ ਤਕ ਮਲਬੇ ਵਿਚੋਂ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ... ਕਈ ਹੋਰ ਅਜੇ ਵੀ ਲਾਪਤਾ ਹਨ।” ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Location: India, Mizoram, Aizawl

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement