
ਭਰੋਸਾ ਜਤਾਇਆ ਕਿ ਉਨ੍ਹਾਂ ਦੇ ਗਾਣੇ ਕਿਸੇ ਦੇ ਅਕਸ ਨੂੰ ਖਰਾਬ ਨਾ ਕਰਨ
ਚੰਡੀਗੜ੍ਹ: ਪੰਜਾਬੀ ਗਾਇਕ ਕਰਨ ਔਜਲਾ ਨੇ ਅੱਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨਾਲ ਵੀਡੀਓ ਕਾਲ (Singer Karan Aujla talks to Manisha Gulati via video call) ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਔਜਲਾ ਨੇ 'ਸ਼ਰਾਬ' ਗੀਤ 'ਤੇ ਆਪਣਾ ਪੱਖ ਰੱਖਿਆ ਅਤੇ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਦੀ ਸੰਭਾਲ ਕਰਨਗੇ।
ਹੋਰ ਵੀ ਪੜ੍ਹੋ:
ਔਜਲਾ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਇਸ ਗੱਲ ਦਾ ਧਿਆਨ ਰੱਖਣਗੇ ਕਿ ਉਨ੍ਹਾਂ ਦੇ ਗਾਣੇ ਕਿਸੇ ਦੇ ਅਕਸ ਨੂੰ ਖਰਾਬ ਨਾ ਕਰਨ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕਮਿਸ਼ਨ ਨੇ ਕਰਨ ਔਜਲਾ ਅਤੇ ਹਰਜੀਤ ਹਰਮਨ (Singer Karan Aujla talks to Manisha Gulati via video call) ਦੁਆਰਾ ਗਾਏ ਗਏ ਗੀਤ 'ਸ਼ਰਾਬ' ਦੇ ਸੰਬੰਧ ਵਿੱਚ ਖੁਦ ਨੋਟਿਸ ਲਿਆ ਸੀ।
ਹੋਰ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ ਹਨ ਇਸ ਲਈ ਉਹਨਾਂ ਨੂੰ ਰਾਜਨੀਤਕ ਤੌਰ 'ਤੇ ਮਾਰਿਆ ਗਿਆ-ਅਨਿਲ ਵਿਜ
(Singer Karan Aujla talks to Manisha Gulati via video call)
ਅੱਜ ਵੀਡੀਓ ਕਾਲ ਰਾਹੀਂ ਔਜਲਾ ਨੇ ਭਰੋਸਾ ਦਿਵਾਇਆ ਕਿ ਜਦੋਂ ਉਹ ਪੰਜਾਬ ਵਾਪਸ ਆਉਣਗੇ ਤਾਂ ਉਹ ਉਨ੍ਹਾਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇੱਕ ਜ਼ਿੰਮੇਵਾਰ ਪੰਜਾਬੀ ਹੋਣ ਦੇ ਨਾਤੇ ਉਹ ਉਹੀ ਕਰਨਗੇ ਜੋ ਉਹਨਾਂ ਨੇ (Singer Karan Aujla talks to Manisha Gulati via video call) ਕਿਹਾ ਸੀ।
ਹੋਰ ਵੀ ਪੜ੍ਹੋ: ਸ਼ਰਾਬ ਦੇ ਨਸ਼ੇ ਵਿਚ ਅੰਗਰੇਜ਼ੀ ਕਿਉਂ ਬੋਲਣ ਲੱਗਦੇ ਨੇ ਲੋਕ? ਖੋਜ ਵਿਚ ਹੋਇਆ ਖੁਲਾਸਾ