ਰਾਜਸਥਾਨ ਦੇ ਨਾਗੌਰ ਵਿਚ ਵਾਪਰਿਆ ਭਿਆਨਕ ਹਾਦਸਾ, 12 ਜ਼ਖਮੀ 12 ਦੀ ਮੌਤ
Published : Nov 23, 2019, 12:29 pm IST
Updated : Nov 23, 2019, 1:17 pm IST
SHARE ARTICLE
12 killed, 12 hurt as minibus overturns in Rajasthan's Nagaur
12 killed, 12 hurt as minibus overturns in Rajasthan's Nagaur

ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਕੂਚਾਮਨ  ਸਿਟੀ ਮੈਗਾ ਹਾਈਵੇਅ ‘ਤੇ ਹੋਈ ਇਕ ਵੱਡੀ ਘਟਨਾ ਵਿਚ 12 ਲੋਕਾਂ ਦੀ ਮੌਤ ਹੋ ਗਈ।

ਨਾਗੌਰ: ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਕੂਚਾਮਨ  ਸਿਟੀ ਮੈਗਾ ਹਾਈਵੇਅ ‘ਤੇ ਹੋਈ ਇਕ ਵੱਡੀ ਘਟਨਾ ਵਿਚ 12 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ ਕਰੀਬ ਇਕ ਦਰਜਨ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਵਾਪਰਿਆ। ਤੜਕੇ 3 ਵਜੇ ਕੂਚਾਮਨ  ਸਿਟੀ ਮੈਗਾ ਹਾਈਵੇਅ ‘ਤੇ ਕਾਲਾਭਾਟਾ ਦੇ ਕੋਲ ਇਕ ਮੰਨੀ ਬਸ ਇਕ ਸਾਂਨ੍ਹ ਨਾਲ ਟਕਰਾਉਣ ਤੋਂ ਬਾਅਦ ਦਰਖਤ ਨਾਲ ਜਾ ਟਕਰਾਈ।

12 killed, 12 hurt as minibus overturns in Rajasthan's Nagaur12 killed, 12 hurt as minibus overturns in Rajasthan's Nagaur

ਇਸ ਟੱਕਰ ਵਿਚ ਮਿੰਨੀ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹੀ ਘਟਨਾ ਸਥਾਨ ‘ਤੇ ਤਬਾਹੀ ਮਚ ਗਈ। ਸੂਚਨਾ ਮਿਲਦੇ ਹੀ ਕੂਚਾਮਨ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਤ ਦਾ ਮੰਜਰ ਦੇਖ ਕੇ ਉਹਨਾਂ ਨੇ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਮੈਡੀਕਲ ਵਿਭਾਗ ਨੂੰ ਅਲਰਟ ਕੀਤਾ ਗਿਆ ਅਤੇ ਸਟਾਫ ਨੂੰ ਬੁਲਾਇਆ ਗਿਆ।

12 killed, 12 hurt as minibus overturns in Rajasthan's Nagaur12 killed, 12 hurt as minibus overturns in Rajasthan's Nagaur

ਪੁਲਿਸ ਨੇ 108 ਐਂਬੂਲੈਂਸ, ਨਿੱਜੀ ਵਾਹਨਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। 5 ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਹਨਾਂ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਵਿਚ ਬੱਚੇ, ਔਰਤਾਂ ਅਤੇ ਮਰਦ ਸ਼ਾਮਲ ਹਨ। ਇਹ ਸਾਰੇ ਮਹਾਰਾਸ਼ਟਰ ਦੇ ਨਿਵਾਸੀ ਹਨ ਅਤੇ ਮਹਾਰਾਸ਼ਟ ਤੋਂ ਹਰਿਆਣਾ ਜਾ ਰਹੇ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Rajasthan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement