ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ 'ਚ ਨਾਇਟ ਕਰਫਿਊ, 31 ਦਸੰਬਰ ਤੱਕ ਸਕੂਲ ਵੀ ਬੰਦ
Published : Nov 23, 2020, 4:07 pm IST
Updated : Nov 23, 2020, 4:08 pm IST
SHARE ARTICLE
night curfew
night curfew

ਹਿਮਾਚਲ ਪ੍ਰਦੇਸ਼ ਸਰਕਾਰ ਦੇ ਮੰਤਰੀ ਮੰਡਲ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲਿਆ ਹੈ।

ਸ਼ਿਮਲਾ: ਭਾਰਤ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਜਾਰੀ ਹਨ। ਇਸ ਕੋਰੋਨਾ ਮਹਾਮਾਰੀ ਦੇ ਚਲਦੇ ਹਿਮਾਚਲ 'ਚ 31 ਦਸੰਬਰ ਤੱਕ ਸਾਰੇ ਸਕੂਲ ਬੰਦ ਰੱਖਣ ਦਾ ਫੌਸਲਾ ਕੀਤਾ ਹੈ। ਹਾਲਾਂਕਿ ਆਨਲਾਈਨ ਕਲਾਸਾਂ 26 ਨਵੰਬਰ ਤੋਂ ਸ਼ੁਰੂ ਹੋਣਗੀਆਂ। ਹਿਮਾਚਲ 'ਚ ਮਾਸਕ ਨਾ ਪਾਉਣ ਤੇ ਘੱਟੋ ਘੱਟ 1000 ਰੁਪਏ ਦਾ ਜੁਰਮਾਨਾ ਕੀਤਾ ਜਾਏਗਾ। ਇਹ ਫੈਸਲਾ ਹਿਮਾਚਲ ਪ੍ਰਦੇਸ਼ ਸਰਕਾਰ ਦੇ ਮੰਤਰੀ ਮੰਡਲ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲਿਆ ਹੈ।

curfew

ਇਨ੍ਹਾਂ ਚਾਰ ਜ਼ਿਲ੍ਹਿਆਂ 'ਚ ਨਾਇਟ ਕਰਫਿਊ
-ਚਾਰਾਂ ਜ਼ਿਲ੍ਹਿਆਂ ਸ਼ਿਮਲਾ, ਮੰਡੀ, ਕਾਂਗੜਾ ਅਤੇ ਕੁੱਲੂ ਵਿਚ ਸਵੇਰੇ 8 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਰਹੇਗਾ।
-ਸਰਕਾਰੀ ਦਫ਼ਤਰ ਵਿੱਚ ਅੱਧੇ ਸਟਾਫ ਨਾਲ ਕੰਮ ਕੀਤਾ ਜਾਏਗਾ।
- ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਤੇ ਮਨਾਹੀ ਹੈ। 

shimla

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement