ਲੰਬੇ ਸਮੇਂ ਤੋਂ ਬਿਮਾਰ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਹੋਇਆ ਦਿਹਾਂਤ
Published : Nov 23, 2020, 6:28 pm IST
Updated : Nov 23, 2020, 6:28 pm IST
SHARE ARTICLE
 Tarun Gogoi
Tarun Gogoi

86 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।

ਨਵੀਂ ਦਿੱਲੀ- ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਦਾ ਗੁਹਾਟੀ ਵਿੱਚ ਅੱਜ ਦਿਹਾਂਤ ਹੋ ਗਿਆ। ਸੂਬੇ ਦੇ ਸਿਹਤ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ।86 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।


ANI

84 ਸਾਲਾ ਕਾਂਗਰਸੀ ਨੇਤਾ ਦਾ ਗੌਹਟੀ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਸੀ। ਗੋਗੋਈ (84), ਜੋ ਅਸਾਮ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ।  2 ਨਵੰਬਰ ਨੂੰ GMCH ਵਿੱਚ ਦਾਖਲ ਕਰਵਾਇਆ ਗਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement