Arvind Kejriwal News: ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

By : GAGANDEEP

Published : Dec 23, 2023, 10:16 am IST
Updated : Dec 23, 2023, 10:16 am IST
SHARE ARTICLE
ED sent summons to Arvind Kejriwal for the third time news in punjabi
ED sent summons to Arvind Kejriwal for the third time news in punjabi

Arvind Kejriwal News: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ

ED sent summons to Arvind Kejriwal for the third time news in punjabi : ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਈਡੀ ਇੱਕ ਵਾਰ ਫਿਰ ਤੋਂ ਐਕਸ਼ਨ ਵਿੱਚ ਹੈ। ਦਰਅਸਲ, ਈਡੀ ਨੇ ਕੇਜਰੀਵਾਲ ਨੂੰ ਫਿਰ ਨੋਟਿਸ ਭੇਜਿਆ ਹੈ। ਇਹ ਤੀਜੀ ਵਾਰ ਹੈ ਜਦੋਂ ਈਡੀ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ।

ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ ਦਰੱਖਤ ਨਾਲ ਟਕਰਾਇਆ ਮੋਟਰਸਾਈਕਲ, ਨੌਜਵਾਨ ਦੀ ਹੋਈ ਮੌਤ 

ਸੰਮਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ 3 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਲਈ ਫਿਲਹਾਲ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ 'ਚ ਹਨ ਜਿੱਥੇ ਉਹ 10 ਦਿਨਾਂ ਤੱਕ ਸਮਾਧੀ 'ਚ ਰਹਿਣਗੇ।

ਇਹ ਵੀ ਪੜ੍ਹੋ: A Punjabi was sentenced in Britain: ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਸਜ਼ਾ, ਡਿਪੋਰਟ ਕਰ ਕੇ ਭੇਜਿਆ ਜਾਵੇਗਾ ਭਾਰ

(For more news apart from ED sent summons to Arvind Kejriwal for the third time news in punjabi , stay tuned to Rozana Spokesman)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement