Karnataka Hijab Ban Withdrawn: ਕਰਨਾਟਕ ਸਰਕਾਰ ਨੇ ਹਿਜਾਬ 'ਤੇ ਲੱਗੀ ਪਾਬੰਦੀ ਹਟਾਉਣ ਦਾ ਕੀਤਾ ਐਲਾਨ, ਕਿਹਾ-ਸਾਰਿਆਂ ਨੂੰ ਆਜ਼ਾਦੀ

By : GAGANDEEP

Published : Dec 23, 2023, 11:36 am IST
Updated : Dec 23, 2023, 11:43 am IST
SHARE ARTICLE
 Karnataka Hijab Ban Withdrawn news in punjabi
Karnataka Hijab Ban Withdrawn news in punjabi

Karnataka Hijab Ban Withdrawn: ਹਰ ਇਕ ਨੂੰ ਮਰਜ਼ੀ ਮੁਤਾਬਕ ਕੱਪੜੇ ਪਾਉਣ ਦਾ ਅਧਿਕਾਰ- CM ਸਿੱਧਰਮਈਆ

 Karnataka Hijab Ban Withdrawn News in punjabi  ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਭਾਜਪਾ ਦੁਆਰਾ ਲਗਾਏ ਗਏ ਹਿਜਾਬ 'ਤੇ ਪਾਬੰਦੀ ਦੇ ਆਦੇਸ਼ ਨੂੰ ਵਾਪਸ ਲਵੇਗੀ। ਉਨ੍ਹਾਂ ਕਿਹਾ ਕਿ ਲੋਕ ਕੀ ਪਹਿਨਣਾ ਅਤੇ ਖਾਣਾ ਪਸੰਦ ਕਰਦੇ ਹਨ, ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ: Bathinda Accident News: MBBS ਕਰ ਰਹੇ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌਤ

ਆਪਣੀ ਪਸੰਦ ਦੇ ਕੱਪੜੇ ਪਾਉਣਾ ਹਰ ਕਿਸੇ ਦਾ ਅਧਿਕਾਰ ਹੈ। ਸਿੱਧਰਮਈਆ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਬਕਾ ਸਾਥ ਸਬਕਾ ਵਿਕਾਸ ਦਾ ਵਿਚਾਰ ਫਰਜ਼ੀ ਹੈ। ਭਾਜਪਾ ਪਹਿਰਾਵੇ ਅਤੇ ਜਾਤ ਦੇ ਆਧਾਰ 'ਤੇ ਸਮਾਜ ਨੂੰ ਵੰਡਣ ਦਾ ਕੰਮ ਕਰ ਰਹੀ ਹੈ। ਮੈਂ ਹਿਜਾਬ ਬੈਨ ਨੂੰ ਵਾਪਸ ਲੈਣ ਲਈ ਕਿਹਾ ਹੈ।

ਇਹ ਵੀ ਪੜ੍ਹੋ: Jaswant Singh Gajjanmajra: ਈਡੀ ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੀਤੀ ਕੁਰਕ

ਮੈਸੂਰ 'ਚ ਸ਼ੁੱਕਰਵਾਰ ਨੂੰ ਇਕ ਜਨਤਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸਿੱਧਰਮਈਆ ਨੇ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਪਿਛਲੀ ਸਰਕਾਰ ਦੇ ਆਦੇਸ਼ ਨੂੰ ਵਾਪਸ ਲੈਣ ਲਈ ਕਿਹਾ ਹੈ। ਸਰਕਾਰ ਨੂੰ ਸਾਡੇ ਲੋਕਾਂ ਦੇ ਕੱਪੜਿਆਂ ਅਤੇ ਖਾਣ-ਪੀਣ 'ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

(For more news apart from  Karnataka Hijab Ban Withdrawn News in punjabi , stay tuned to Rozana Spokesman)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Karnataka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM

Jagjit Dallewal Medical Facility News : ਇੱਕ Training Doctor ਦੇ ਹੱਥ ਕਿਉਂ ਸੌਂਪੀ ਡੱਲੇਵਾਲ ਦੀ ਜ਼ਿੰਮੇਵਾਰੀ

22 Jan 2025 12:19 PM

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM

Akal Takhat Sahib ਦੇ ਹੁਕਮਾਂ ਨੂੰ ਨਹੀਂ ਮੰਨਦਾ Akali Dal Badal

21 Jan 2025 12:04 PM

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM
Advertisement