Maharashtra News : ਨਫ਼ਰਤ ਪੈਦਾ ਕਰਨ ਲਈ ਸਿਆਸੀ ਕਾਰਨਾਂ ਕਰ ਕੇ ਪਰਭਣੀ ਗਏ ਰਾਹੁਲ ਗਾਂਧੀ : ਦੇਵੇਂਦਰ ਫੜਨਵੀਸ 

By : BALJINDERK

Published : Dec 23, 2024, 9:10 pm IST
Updated : Dec 23, 2024, 9:10 pm IST
SHARE ARTICLE
ਦੇਵੇਂਦਰ ਫੜਨਵੀਸ ਅਤੇ ਰਾਹੁਲ ਗਾਂਧੀ
ਦੇਵੇਂਦਰ ਫੜਨਵੀਸ ਅਤੇ ਰਾਹੁਲ ਗਾਂਧੀ

Maharashtra News : ਕਿਹਾ, ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਮੌਤ ਪੁਲਿਸ ਦੀ ਕੁੱਟਮਾਰ ਕਾਰਨ ਹੋਈ ਹੈ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ

Maharashtra News in Punjabi : ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਪਰਭਣੀ ਦਾ ਦੌਰਾ ਸਿਰਫ ਸਿਆਸੀ ਕਾਰਨਾਂ ਕਰ ਕੇ ਅਤੇ ਨਫ਼ਰਤ ਪੈਦਾ ਕਰਨ ਲਈ ਕੀਤਾ ਗਿਆ ਸੀ। ਪੁਣੇ ’ਚ ਇਕ ਪ੍ਰੋਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਫੜਨਵੀਸ ਨੇ ਕਿਹਾ, ‘‘ਰਾਹੁਲ ਗਾਂਧੀ ਸਿਰਫ ਸਿਆਸੀ ਕਾਰਨਾਂ ਕਰ ਕੇ ਇੱਥੇ ਆਏ ਹਨ। ਉਨ੍ਹਾਂ ਦਾ ਕੰਮ ਲੋਕਾਂ ’ਚ ਨਫ਼ਰਤ ਫੈਲਾਉਣਾ ਹੈ।

ਅਸੀਂ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੇ ਹਾਂ। ਮਾਮਲਾ ਅਦਾਲਤ ’ਚ ਹੈ।’’ ਗ੍ਰਹਿ ਮੰਤਰੀ ਫੜਨਵੀਸ ਨੇ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਮੌਤ ਪੁਲਿਸ ਦੀ ਕੁੱਟਮਾਰ ਕਾਰਨ ਹੋਈ ਹੈ ਤਾਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੂਬਾ ਸਰਕਾਰ ਨੇ ਪਰਭਣੀ ਹਿੰਸਾ ਦੀ ਨਿਆਂਇਕ ਜਾਂਚ ਦੇ ਹੁਕਮ ਦਿਤੇ ਹੋਏ ਹਨ। (ਪੀਟੀਆਈ)

(For more news apart from Rahul Gandhi was surrounded by political reasons to create hatred: Devendra Fadnavis  News in Punjabi, stay tuned to Rozana Spokesman)

Location: India, Maharashtra, Pune

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement