ਅੱਜ ਇਕ ਦਿਨ ਲਈ ਉਤਰਾਖੰਡ ਦੀ CM ਬਣੇਗੀ ਸ੍ਰਿਸ਼ਟੀ, ਇਕ ਦਰਜਨ ਵਿਭਾਗ ਦੇਣਗੇ ਆਪਣੀ ਪੇਸ਼ਕਸ਼
Published : Jan 24, 2021, 9:51 am IST
Updated : Jan 24, 2021, 9:58 am IST
SHARE ARTICLE
Girl Srishti Goswami
Girl Srishti Goswami

ਪ੍ਰੋਗਰਾਮ ਵਿਚ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਮੌਜੂਦ ਰਹਿਣਗੇ।

ਹਰਿਦੁਆਰ: ਉੱਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੀ ਸ੍ਰਿਸ਼ਟੀ ਗੋਸਵਾਮੀ ਅੱਜ ਇਕ ਦਿਨ ਦੀ ਮੁੱਖ ਮੰਤਰੀ ਦੇ ਰੂਪ 'ਚ ਨਜ਼ਰ ਆਵੇਗੀ। ਇਸ ਲਈ ਅੱਜ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੇਹਰਾਦੂਨ ਵਿਚ ਅਸੈਂਬਲੀ ਭਵਨ ਵਿਚ ਇਕ ਦਰਜਨ ਦੇ ਕਰੀਬ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।  

SHRISTI
Srishti Goswami

ਇਸ ਦੌਰਾਨ ਹਰ ਵਿਭਾਗ ਵੱਲੋਂ ਪੰਜ ਮਿੰਟ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਸ੍ਰਿਸ਼ਟੀ ਗੋਸਵਾਮੀ ਦੁਪਹਿਰ 12 ਤੋਂ ਸ਼ਾਮ ਸਾਢੇ 4 ਵਜੇ ਤੱਕ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਨਿਭਾਉਏਗੀ। ਪ੍ਰੋਗਰਾਮ ਵਿਚ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਵੀ ਮੌਜੂਦ ਰਹਿਣਗੇ।

ਬਾਲਿਕਾ ਦਿਵਸ ਦੇ ਦਿਨ ਸ੍ਰਿਸ਼ਟੀ ਨੂੰ ਇਕ ਦਿਨ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਵੀ ਇਸ ਦੀ ਮਨਜੂਰੀ ਦੇ ਦਿੱਤੀ ਹੈ। ਦੇਸ਼ 'ਚ ਪਹਿਲੀ ਵਾਰ ਅਜਿਹਾ ਹੋਣ ਜਾ ਰਿਹਾ ਹੈ ਜਦੋਂ ਮੁੱਖ ਮੰਤਰੀ ਦੇ ਹੁੰਦਿਆਂ ਕੋਈ ਹੋਰ ਇਕ ਦਿਨ ਲਈ ਸੂਬੇ ਦਾ ਮੁੱਖ ਮੰਤਰੀ ਬਣੇਗਾ। ਦੱਸ ਦੇਈਏ ਕਿ ਸ੍ਰਿਸ਼ਟੀ ਗੋਸਵਾਮੀ, ਜੋ ਹਰਿਦੁਆਰ ਦੇ ਦੌਲਤਪੁਰ ਪਿੰਡ ਦੀ ਰਹਿਣ ਵਾਲੀ ਹੈ, ਰੁੜਕੀ ਦੇ ਬੀਐਸਐਮ ਪੀਜੀ ਕਾਲਜ ਤੋਂ ਬੀਐਸਸੀ ਖੇਤੀਬਾੜੀ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement