ਪੰਜਾਬ ਦੇ ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ ਖੁੱਲੇ ਮਿੰਨੀ ਬੱਸ ਪਰਮਿਟ ਨੀਤੀ ਦਾ ਕੀਤਾ
Published : Feb 24, 2021, 9:57 pm IST
Updated : Feb 24, 2021, 9:57 pm IST
SHARE ARTICLE
CM Punjab
CM Punjab

ਸਿੱਧੇ ਅਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਪੈਦਾ ਕਰੇਗੀ ਸਰਕਾਰ ।

ਚੰਡੀਗੜ੍ਹ: ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਮਿੰਨੀ ਬੱਸ ਪਰਮਿਟ ਨੀਤੀ ਦੀ ਘੋਸ਼ਣਾ ਕੀਤੀ ਅਤੇ ਰਾਜ ਦੇ ‘ਘਰ ਘਰ ਕਾਰੋਬਾਰ ਤੇ ਰੋਜ਼ਗਾਰ’ਮਿਸ਼ਨ ਤਹਿਤ ਪੇਡੂ ਖੇਤਰ ਦੇ ਨੌਜਵਾਨਾਂ ਨੂੰ ਵਰਚੁਅਲ ਢੰਗ ਨਾਲ 3,000 ਪਰਮਿਟ ਵੰਡੇ । ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਲ ਦੇ ਅੰਤ ਤੱਕ 8,000 ਹੋਰ ਪਰਮਿਟ ਵੰਡੇ ਜਾਣਗੇ । ਪੂਰੇ ਸਾਲ ਵਿਚ ਕੁਲ 11,000 ਪਰਮਿਟ ਵੰਡੇ ਜਾਣਗੇ । ਇਹ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਪੈਦਾ ਕਰੇਗੀ ਅਤੇ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਪਰਮਿਟ ਲਈ ਬਿਨੈ ਕਰਨ ਲਈ ਕੋਈ ਸਮਾਂ ਸੀਮਾ ਨਹੀਂ ਹੈ ।

CM Punjab

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨੈਕਾਰਾਂ ਲਈ ਆੱਨਲਾਈਨ ਸਹੂਲਤ ਵਿਕਸਤ ਕਰਨ ਅਤੇ ਸਾਰੀਆਂ ਬੱਸਾਂ ਲਈ ਪਰਮਿਟ ਜਾਰੀ ਕਰਨ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਿਹਾ ਹੈ । ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਚੋਣਵੇਂ ਕੁਝ ਲੋਕਾਂ ਨੂੰ "ਗੈਰ ਕਾਨੂੰਨੀ" ਪਰਮਿਟ ਜਾਰੀ ਕਰਨ ਦਾ ਦੋਸ਼ ਲਾਇਆ ਹੈ।

cm punjabcm punjabਬੱਸ ਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਰਕਾਰ ਨਵੇਂ ਪਰਮਿਟ ਜਾਰੀ ਕਰਨ ਜਾ ਰਹੀ ਹੈ। ਉਹ ਕਿਹਾ ਹੈ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਤੋਂ ਮੰਗਾਂ ਆ ਚੁੱਕੀਆਂ ਹਨ ਕਿ ਰਾਜ ਵਿੱਚ 6700 ਦੇ ਕਰੀਬ ਮਿੰਨੀ ਬੱਸ ਪਰਮਿਟ ਹਨ,ਜਿਨ੍ਹਾਂ ਨੂੰ ਇਸ ਧੰਦੇ ਨਾਲ ਜੁੜੇ ਲੋਕਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਜਾਰੀ ਰੱਖਿਆ ਜਾ ਸਕਦਾ ਹੈ । ਜੇ ਸਰਕਾਰ ਨਵੇਂ ਪਰਮਿਟ ਜਾਰੀ ਕਰਦੀ ਹੈ,ਬਹੁਤ ਸਾਰੇ ਆਪਰੇਟਰ ਨਵੇਂ ਆਉਣਗੇ ਅਤੇ ਬਹੁਤ ਸਾਰੇ ਪੁਰਾਣੇ ਆਪਰੇਟਰ ਪਰਮਿਟ ਤੋਂ ਵਾਂਝੇ ਹੋ ਜਾਣਗੇ । ਜਿਸ ਕਾਰਨ ਇਨ੍ਹਾਂ ਆਪਰੇਟਰਾਂ ਨਾਲ ਜੁੜੇ ਕਰਮਚਾਰੀ ਬੇਰੁਜ਼ਗਾਰ ਹੋ ਸਕਦੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement