ਲਖਨਊ ਦੀ ਯੂਨੀਵਰਸੀਟੀ ਕੋਲ ਇਕ ਬੈਗ ਵਿਚੋਂ ਮਿਲੀ ਮਹਿਲਾ ਦੀ ਲਾਸ਼
Published : Mar 24, 2019, 12:34 pm IST
Updated : Mar 24, 2019, 12:34 pm IST
SHARE ARTICLE
Lucknow city woman dead body found in suspicious condition
Lucknow city woman dead body found in suspicious condition

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕਾ ਦੀ ਉਮਰ 40 ਸਾਲ ਹੈ ਅਤੇ ਉਹ ਮਜ਼ਦੂਰੀ ਦਾ ਕੰਮ ਕਰਦੀ ਹੈ।

ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਰਾਮ ਮਨੋਹਰ ਲੋਹੀਆ ਨੈਸ਼ਨਲ ਲਾਅ ਯੂਨੀਵਰਸੀਟੀ ਕੋਲ ਬੈਗ ਵਿਚ ਬੰਦ ਇੱਕ ਮਹਿਲਾ ਦੀ ਲਾਸ਼ ਮਿਲੀ ਹੈ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮ੍ਰਿਤਕਾ ਦੀ ਉਮਰ 40 ਸਾਲ ਹੈ ਅਤੇ ਉਹ ਮਜ਼ਦੂਰੀ ਦਾ ਕੰਮ ਕਰਦੀ ਹੈ। ਅਜੇ ਤਕ ਮ੍ਰਿਤਕਾ ਦੀ ਪੂਰੀ ਪਛਾਣ ਹੋਣੀ ਬਾਕੀ ਹੈ ਕਿਉਂਕਿ ਉਸਦੇ ਸ਼ਰੀਰ ਦਾ ਕੁਝ ਹਿੱਸਾ ਮਿਲਨਾ ਬਾਕੀ ਹੈ।

ਇਲਾਕੇ ਦੇ ਸਥਾਨਿਕ ਲੋਕਾਂ ਨੇ ਦੱਸਿਆ ਕਿ ਸ਼ਨਿਵਾਰ ਨੂੰ ਉਨ੍ਹਾਂ ਯੂਨੀਵਰਸੀਟੀ ਦੇ ਕੋਲ ਇੱਕ ਬੈਗ ਪਿਆ ਮਿਲੀਆ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲਿਸ ਨੇ ਬੈਗ ਖੋਲ੍ਹ ਕੇ ਦੇਖੀਆ ਤਾਂ ਸਭ ਹੈਰਾਨ ਹੋ ਗਏ। ਬੈਗ ‘ਚ ਔਰਤ ਦੇ ਸ਼ਰੀਰ ਦੇ ਕੱਟੇ ਹੋਏ ਅੰਗ ਪਏ ਸੀ। ਇਸ ਤੋਂ ਬਾਅਦ ਪੁਲਿਸ ਨੇ ਸਨਾਈਪਰ ਡੌਗ ਨੂੰ ਬੁਲਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮਹਿਲਾ ਦੇ ਬਾਕੀ ਹਿੱਸੀਆਂ ਦੀ ਤਲਾਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗੁਨਾਹਗਾਰਾਂ ਨੂੰ ਜਲਦੀ ਹੀ ਫੜ ਲਿਆ ਜਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement