ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ’ਚ ਦਰਜ ਹੋਏ 47,262 ਨਵੇਂ ਮਾਮਲੇ
Published : Mar 24, 2021, 10:03 am IST
Updated : Mar 24, 2021, 10:03 am IST
SHARE ARTICLE
Corona Virus
Corona Virus

275 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

ਨਵੀਂ ਦਿੱਲੀ: ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 47,262 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤਕ ਪੀੜਤਾਂ ਦੀ ਗਿਣਤੀ ਵਧ ਕੇ 1,17,34,058 ਹੋ ਗਈ। 

corona viruscorona virus

ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 47,262  ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 275 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ, 23,907 ਲੋਕ  ਕੋਰੋਨਾ ਤੋਂ ਠੀਕ ਹੋਏ ਹਨ। ਜਦੋਂ ਕਿ ਮੰਗਲਵਾਰ ਨੂੰ ਨਵੇਂ ਕੋਰੋਨਾ ਮਾਮਲਿਆਂ ਦੀ ਗਿਣਤੀ 40,715 , ਸੋਮਵਾਰ ਨੂੰ ਇਹ ਗਿਣਤੀ 46,951 ਐਤਵਾਰ ਨੂੰ  43,846 ,ਸਨਿਚਰਵਾਰ ਨੂੰ 40,953 ਅਤੇ ਸ਼ੁਕਰਵਾਰ ਨੂੰ 39,726 ਦਰਜ ਕੀਤੀ ਗਈ ਸੀ।

coronacorona

ਇਸ ਮਿਆਦ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 275 ਦਰਜ ਕੀਤੀ ਗਈ ਹੈ।  ਮੰਗਲਵਾਰ ਨੂੰ ਇਹ ਗਿਣਤੀ 199, ਸੋਮਵਾਰ ਨੂੰ  212 ,ਐਤਵਾਰ ਨੂੰ ਇਹ ਗਿਣਤੀ 197, ਸਨਿਚਰਵਾਰ ਨੂੰ 188, ਸ਼ੁਕਰਵਾਰ ਨੂੰ 154, ਵੀਰਵਾਰ ਨੂੰ 172, ਬੁਧਵਾਰ ਨੂੰ 188, ਮੰਗਲਵਾਰ ਨੂੰ 131 ਦਰਜ ਕੀਤੀ ਗਈ ਸੀ। ਇਸ ਵਿਚ ਦੇਸ਼ ’ਚ ਹੁਣ ਤਕ  5,08,41,286 ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement