ਜੰਮੂ-ਕਸ਼ਮੀਰ ਨੇ ‘ਬਲੈਕ ਫੰਗਸ’ ਨੂੰ ਮਹਾਮਾਰੀ ਐਲਾਨਿਆ
Published : May 24, 2021, 4:38 pm IST
Updated : May 24, 2021, 4:38 pm IST
SHARE ARTICLE
Black Fungus
Black Fungus

ਇਸ ਤੋਂ ਪਹਿਲਾਂ ਮੱਧ ਪ੍ਰਦੇਸ਼, ਓਡੀਸ਼ਾ, ਰਾਜਸਥਾਨ, ਤੇਲੰਗਾਨਾ, ਉਤਰਾਖੰਡ, ਬਿਹਾਰ, ਕਰਨਾਟਕ, ਤਾਮਿਲਨਾਡੂ ਅਤੇ ਗੁਜਰਾਤ ਨੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨਿਆ

ਜੰਮੂ - ਬਲੈਕ ਫੰਗਸ ਨੂੰ ਜੰਮੂ ਕਸ਼ਮੀਰ ਪੁਲਿਸ ਨੇ ਵੀ ਮਹਾਮਾਰੀ ਐਲਾਨ ਦਿੱਤਾ ਹੈ। ਇਸ ਸਬੰਧ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮਹਿਕਮੇ ਨੇ ਮਹਾਮਾਰੀ ਐਕਟ 1897 ਤਹਿਤ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬਲੈਕ ਫੰਗਸ ਨੂੰ ਨੋਟੀਫਾਈਡ ਬੀਮਾਰੀ ਐਲਾਨ ਕਰਨ ਦਾ ਨਿਰਦੇਸ਼ ਦਿੱਤਾ ਸੀ।

ਇਸ ਮੁਤਾਬਕ ਸਾਰੇ ਸਰਕਾਰੀ, ਨਿੱਜੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਇਸ ਬੀਮਾਰੀ ਦੀ ਜਾਂਚ, ਪਛਾਣ ਅਤੇ ਇਲਾਜ ਦੇ ਸਬੰਧ ਵਿਚ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ, ਭਾਰਤੀ ਆਯੁਵਿਗਿਆਨ ਪਰੀਸ਼ਦ ਅਤੇ ਜੰਮੂ-ਕਸ਼ਮੀਰ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਸ਼ੁੱਕਰਵਾਰ ਨੂੰ ਬਲੈਕ ਫੰਗਸ ਦੀ ਵਜ੍ਹਾ ਨਾਲ ਮੌਤ ਦਾ ਪਹਿਲਾਂ ਮਾਮਲਾ ਦਰਜ ਕੀਤਾ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼, ਓਡੀਸ਼ਾ, ਰਾਜਸਥਾਨ, ਤੇਲੰਗਾਨਾ, ਉਤਰਾਖੰਡ, ਬਿਹਾਰ, ਕਰਨਾਟਕ, ਤਾਮਿਲਨਾਡੂ ਅਤੇ ਗੁਜਰਾਤ ਆਦਿ ਸੂਬੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਕਰ ਚੁੱਕੇ ਹਨ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement