ਜੰਮੂ-ਕਸ਼ਮੀਰ 'ਚ ਡੂੰਘੀ ਖੱਡ ਚ ਡਿੱਗੀ ਕਾਰ, 7 ਦੀ ਮੌਤ

By : GAGANDEEP

Published : May 24, 2023, 1:56 pm IST
Updated : May 24, 2023, 1:56 pm IST
SHARE ARTICLE
photo
photo

ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ

 

ਕਿਸ਼ਤਵਾੜ— ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਬੁੱਧਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ਨੇ ਸਨਸਨੀ ਮਚਾ ਦਿਤੀ। ਕਿਸ਼ਤਵਾੜ 'ਚ ਇਕ ਕਾਰ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਗੋਲੀਆਂ ਮਾਰ ਕੇ ਭੁੰਨਿਆ ਨਾਮੀ ਗੈਂਗਸਟਰ 

ਅਧਿਕਾਰੀਆਂ ਅਨੁਸਾਰ ਘਟਨਾ ਡਾਂਗਦੁਰੂ ਬੰਨ੍ਹ ਸਥਾਨ 'ਤੇ ਵਾਪਰੀ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਡਾ. ਦੇਵਾਂਸ਼ ਯਾਦਵ ਨੇ ਕਿਹਾ ਕਿ 7 ਲੋਕਾਂ ਦੀ ਮੌਤ ਹੋ ਗਈ, ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਕਿਸ਼ਤਵਾੜ ਜ਼ਿਲ੍ਹਾ ਹਸਪਤਾਲ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਕਿਸ਼ਤਵਾੜ ਵਿਚ ਵਾਪਰਿਆ ਇਹ ਦਰਦਨਾਕ ਹਾਦਸਾ ਕੋਈ ਪਹਿਲੀ ਘਟਨਾ ਨਹੀਂ। ਹਾਲ ਹੀ 'ਚ ਕੁਝ ਦਿਨ ਪਹਿਲਾਂ ਚਨਾਬ ਨਦੀ 'ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ 'ਚ ਫਲਾਈਟ ਟੈਕਨੀਸ਼ੀਅਨ ਦੀ ਮੌਤ ਹੋ ਗਈ ਸੀ ਤੇ ਦੋ ਪਾਇਲਟ ਜ਼ਖਮੀ ਹੋ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement