ਹਰਿਆਣਾ ਤੋਂ ਕਾਬੂ ਕੀਤੇ ਲਾਰੈਂਸ ਗੈਂਗ ਦੇ 4 ਗੁਰਗੇ, ਹਥਿਆਰ ਵੀ ਹੋਏ ਬਰਾਮਦ 
Published : Jul 24, 2022, 5:59 pm IST
Updated : Jul 24, 2022, 5:59 pm IST
SHARE ARTICLE
4 gangsters of Lawrence gang arrested from Haryana, weapons were also recovered
4 gangsters of Lawrence gang arrested from Haryana, weapons were also recovered

ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸਨ ਮੁਲਜ਼ਮ 

ਅੰਬਾਲਾ CIA ਨੇ ਬਰਾਮਦ ਕੀਤੇ 3 ਪਿਸਤੌਲ ਤੇ 22 ਜ਼ਿੰਦਾ ਕਾਰਤੂਸ 
ਇੱਕ UP ਤੇ ਤਿੰਨ ਹਰਿਆਣਾ ਦੇ ਰਹਿਣ ਵਾਲੇ ਹਨ ਫੜੇ ਗਏ ਮੁਲਜ਼ਮ
ਅੰਬਾਲਾ : ਸੀਆਈਏ-2 ਨੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ।

4 gangsters of Lawrence gang arrested from Haryana, weapons were also recovered4 gangsters of Lawrence gang arrested from Haryana, weapons were also recovered

ਇਸ ਮੌਕੇ ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਅੰਬਾਲਾ ਸੀਆਈਏ 2 ਦੀ ਟੀਮ ਨੇ ਬਿਸ਼ਨੋਈ ਗੈਂਗ ਦੇ ਚਾਰ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

4 gangsters of Lawrence gang arrested from Haryana, weapons were also recovered4 gangsters of Lawrence gang arrested from Haryana, weapons were also recovered

ਉਨ੍ਹਾਂ ਦੱਸਿਆ ਕਿ ਅੰਬਾਲਾ ਪੁਲਿਸ ਵੱਲੋਂ ਨਜਾਇਜ਼ ਹਥਿਆਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ.-2 ਨੇ ਵਿਸ਼ੇਸ਼ ਸਫਲਤਾ ਹਾਸਲ ਕੀਤੀ ਹੈ, ਜਿਸ ਤਹਿਤ ਪਿੰਡ ਬਬਾਯਾਲ ਨੇੜਿਉਂ ਚਾਰ ਮੁਲਜ਼ਮਾਂ ਨੂੰ ਫੜਿਆ ਗਿਆ ਹੈ।

4 gangsters of Lawrence gang arrested from Haryana, weapons were also recovered4 gangsters of Lawrence gang arrested from Haryana, weapons were also recovered

ਜਿਸ ਵਿੱਚ ਨਿਸ਼ਾਂਤ ਪਾਂਡੇ, ਸਾਹਿਲ ਉਰਫ਼ ਬੱਗਾ, ਅਸ਼ਵਨੀ ਉਰਫ਼ ਮਨੀਸ਼ ਅਤੇ ਬੰਟੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਬਿਸ਼ਨੋਈ ਗੈਂਗ ਲਈ ਕੰਮ ਕਰਦੇ ਹਨ। ਇਨ੍ਹਾਂ ਵਿਅਕਤੀਆਂ ਕੋਲੋਂ ਤਿੰਨ ਪਿਸਤੌਲ ਅਤੇ 22 ਰੌਂਦ ਬਰਾਮਦ ਹੋਏ ਹਨ। ਅੱਜ ਇਨ੍ਹਾਂ ਚਾਰਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਰਿਮਾਂਡ ਦੌਰਾਨ ਇਨ੍ਹਾਂ ਕੋਲੋਂ ਹੋਰ ਵੀ ਕਈ ਖ਼ੁਲਾਸੇ ਹੋ ਸਕਦੇ ਹਨ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement