Jammu-Kashmir News: ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਜਾਰੀ, 1 ਅਤਿਵਾਦੀ ਢੇਰ
Published : Jul 24, 2024, 8:42 am IST
Updated : Jul 24, 2024, 8:42 am IST
SHARE ARTICLE
File Photo
File Photo

Jammu-Kashmir News: ਫੌਜ ਦਾ ਇੱਕ ਅਧਿਕਾਰ ਜ਼ਖ਼ਮੀ

 

Jammu-Kashmir News: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਕੋਵਤ 'ਚ ਬੁੱਧਵਾਰ ਸਵੇਰੇ ਹੋਏ ਮੁਕਾਬਲੇ 'ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਮੁੱਠਭੇੜ 'ਚ ਫੌਜ ਦਾ ਇਕ ਨਾਨ-ਕਮਿਸ਼ਨਡ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਆਪਰੇਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਮੰਗਲਵਾਰ ਨੂੰ ਪੁੰਛ ਵਿੱਚ ਐਲਓਸੀ ਨੇੜੇ ਬਟਾਲ ਸੈਕਟਰ ਵਿੱਚ ਵੀ ਗੋਲੀਬਾਰੀ ਹੋਈ ਸੀ। ਇਸ ਵਿੱਚ ਜ਼ਖ਼ਮੀ ਹੋਏ ਲਾਂਸ ਨਾਇਕ ਸੁਭਾਸ਼ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਸ ਤੋਂ ਪਹਿਲਾਂ 22 ਜੁਲਾਈ ਨੂੰ ਤੜਕੇ ਕਰੀਬ 3 ਵਜੇ ਰਾਜੌਰੀ ਦੇ ਘੋਂਡਾ 'ਚ ਸ਼ੌਰਿਆ ਚੱਕਰ ਜੇਤੂ ਪਰਸ਼ੋਤਮ ਕੁਮਾਰ ਦੇ ਘਰ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਇੱਕ ਸਿਪਾਹੀ ਅਤੇ ਪਰਸ਼ੋਤਮ ਦਾ ਚਾਚਾ ਜ਼ਖ਼ਮੀ ਹੋ ਗਿਆ। ਜਵਾਬੀ ਕਾਰਵਾਈ 'ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ। ਜੰਮੂ-ਕਸ਼ਮੀਰ 'ਚ ਪਿਛਲੇ ਤਿੰਨ ਮਹੀਨਿਆਂ 'ਚ 12 ਤੋਂ ਵੱਧ ਅੱਤਵਾਦੀ ਹਮਲੇ ਹੋ ਚੁੱਕੇ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement