ਗੁਰੂਗ੍ਰਾਮ 'ਚ ਮਕਾਨ ਮਾਲਕ ਨੇ ਬੱਚੀ ਸਮੇਤ ਚਾਰ ਲੋਕਾਂ ਦਾ ਬੇਰਹਿਮੀ ਨਾਲ ਕੀਤਾ ਕਤਲ
Published : Aug 24, 2021, 11:59 am IST
Updated : Aug 24, 2021, 1:01 pm IST
SHARE ARTICLE
A landlord brutally murdered four people
A landlord brutally murdered four people

ਘਟਨਾ ਨੂੰ ਅੰਦਾਜ਼ ਦੇਣ ਤੋਂ ਬਅਦ ਕਾਤਲ ਨੇ ਖ਼ੁਦ ਹੀ ਪੁਲਿਸ ਨੂੰ ਦਿੱਤੀ ਜਾਣਕਾਰੀ

 

ਗੁਰੂਗ੍ਰਾਮ: ਮੰਗਲਵਾਰ ਸਵੇਰੇ ਗੁਰੂਗ੍ਰਾਮ ਦੇ ਰਾਜੇਂਦਰ ਪਾਰਕ ਥਾਣਾ ਖੇਤਰ ਵਿੱਚ  ਉਸ  ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਨੇ ਆਪਣੀ ਨੂੰਹ ਅਤੇ ਕਿਰਾਏਦਾਰਾਂ ਸਮੇਤ ਕੁੱਲ ਚਾਰ  (landlord brutally murdered four people) ਲੋਕਾਂ ਦੀ ਹੱਤਿਆ ਕਰ ਦਿੱਤੀ।

DeathDeath

  ਹੋਰ ਪੜ੍ਹੋ: ਸ਼ਿਵਸੈਨਾ ਨੇ ਕੀਤਾ 17 ਸ਼ਹਿਰਾਂ 'ਚ ਪ੍ਰਦਰਸ਼ਨ, ਨਰਾਇਣ ਰਾਣੇ ਖਿਲਾਫ਼ ਲੱਗੇ 'ਮੁਰਗੀ ਚੋਰ' ਦੇ ਪੋਸਟਰ 

ਇਸ ਦੇ ਨਾਲ ਹੀ ਕਿਰਾਏਦਾਰ ਦਾ ਇੱਕ ਬੱਚਾ ਜ਼ਖਮੀ ਹੋ ਗਿਆ ਹੈ, ਜਿਸਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਦੋਸ਼ੀ ਨੇ ਉਸ ਦੇ ਕਿਰਾਏਦਾਰ ਦੇ ਪਰਿਵਾਰ ਦੇ ਚਾਰ ਮੈਂਬਰਾਂ 'ਤੇ ਹਮਲਾ ਕੀਤਾ ਜਿਸ ਵਿੱਚ ਤਿੰਨ (landlord brutally murdered four people) ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਨੇ ਆਪਣੀ ਨੂੰਹ ਨੂੰ ਵੀ (landlord brutally murdered four people) ਮੌਤ ਦੇ ਘਾਟ ਉਤਾਰ ਦਿੱਤਾ।

 

deathdeath

 

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਸਨਕੀ ਵਿਅਕਤੀ ਖੁਦ ਥਾਣੇ ਪਹੁੰਚਿਆ ਅਤੇ ਪੁਲਿਸ ਨੂੰ ਸਾਰੀ (landlord brutally murdered four people) ਘਟਨਾ ਬਾਰੇ ਦੱਸਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ।

  ਹੋਰ ਪੜ੍ਹੋ: ਜਨਤਾ ਦੀ ਮਿਹਨਤ ਨਾਲ ਬਣੀ ਲੱਖਾਂ ਕਰੋੜਾਂ ਦੀ ਸੰਪਤੀ ਅਰਬਪਤੀ ਦੋਸਤਾਂ ਨੂੰ ਦੇ ਰਹੀ ਸਰਕਾਰ- ਪ੍ਰਿਯੰਕਾ

Murder Murder

ਡੀਸੀਪੀ ਦੀਪਕ ਸਹਾਰਨ ਦੇ ਅਨੁਸਾਰ, ਸਾਰਿਆਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਹ ਨਾਜਾਇਜ਼ ਸਬੰਧਾਂ ਦਾ ਮਾਮਲਾ ਹੈ, ਤਾਂ ਉਨ੍ਹਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਜਲਦੀ ਹੀ ਪੂਰੇ ਵੇਰਵੇ ਦੇਣ ਲਈ ਕਹਿ ਕੇ ਚਲੇ ਗਏ। (landlord brutally murdered four people)

  ਹੋਰ ਪੜ੍ਹੋ: ਸਮਰਾਲਾ : ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਹੋਈ ਭਿਆਨਕ ਟੱਕਰ, ਦੋ ਦੀ ਮੌਤ

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement